Menu

ਪਨਬਸ ਮੁਲਾਜ਼ਮ ਡਿਪੂਆਂ ਸਾਹਮਣੇ ਕਰਨਗੇ ਗੇਟ ਰੈਲੀਆਂ, 27 ਜੂਨ ਨੂੰ ਸੂਬੇ ਭਰ ‘ਚ ਹੋਵੇਗਾ ਬੱਸਾਂ ਦਾ ਚੱਕਾ ਜਾਮ

21 ਜੂਨ 2023-ਪੰਜਾਬ ਰੋਡਵੇਜ਼, ਪਨਬਸ ਤੇ ਪੀ ਆਰ ਟੀ ਐੱਸ ਕਾਂਟ੍ਰੈਕਟ ਵਰਕਰਸ ਯੂਨੀਅਨ ਪੰਜਾਬ ਨੇ 27 ਜੂਨ ਨੂੰ ਸੂਬੇ ਭਰ ‘ਚ ਬੱਸਾਂ ਦਾ ਚੱਕਾ ਜਾਮ ਕਰਨ ਤੇ 28 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ‘ਚ ਹੋਈ ਯੂਨੀਅਨ ਦੀ ਬੈਠਕ ਦੌਰਾਨ ਕਿਹ ਗਿਆ ਕਿ 22 ਜੂਨ ਨੂੰ ਪਨਬਸ ਦੇ ਸਾਰੇ ਡਿਪੂਆਂ ਦੇ ਸਾਹਮਣੇ ਗੇਟ ਰੈਲੀਆਂ ਵੀ ਕੀਤੀਆਂ ਜਾਣਗੀਆਂ। ਜਨਰਲ ਸਕੱਤਰ ਸ਼ਮਸ਼ੇਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਨੇ ਜਲੰਧਰ ਜ਼ਿਮਨੀ ਚੋਣ ਦੌਰਾਨ ਯੂਨੀਅਨ ਨਾਲ ਬੈਠਕ ‘ਚ ਵਾਅਦਾ ਕੀਤਾ ਸੀ ਕਿ ਇਕ ਮਹੀਨੇ ਦੇ ਅੰਦਰ ਜਾਇਜ਼ ਮੰਗਾਂ ਦਾ ਨਿਪਟਾਰਾ ਕੀਤਾ ਜਾਵੇਗਾ ਪਰ ਅਜਿਹਾ ਨਹੀਂ ਕੀਤਾ ਗਿਆ। ਜਿਸ ਕਾਰਨ ਮੁਲਾਜ਼ਮਾਂ ਨੇ ਚੱਕਾ ਜਾਮ ਕਰਨ ਦਾ ਫ਼ੈਸਲਾ ਕੀਤਾ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39959 posts
  • 0 comments
  • 0 fans