Menu

ਸਰਕਾਰੀ ਰਾਜਿੰਦਰਾ ਕਾਲਜ ਵਿਖੇ ਮਨਾਇਆ 9ਵਾਂ ਅੰਤਰਰਾਸ਼ਟਰੀ ਯੋਗਾ ਦਿਵਸ

ਬਠਿੰਡਾ,21 ਜੂਨ (ਵੀਰਪਾਲ ਕੌਰ)-ਰਾਜਿੰਦਰਾ ਕਾਲਜ ਦੇ ਬਲਵੰਤ ਗਾਰਗੀ ਓਪਨ ਏਅਰ ਥੀਏਟਰ ਵਿਖੇ  ਹਰ ਘਰ ਆਂਗਣ ਥੀਮ ਨੂੰ ਸਮਰਪਿਤ 9ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਪ੍ਰਿੰਸੀਪਲ ਡਾ.ਜਯੋਤਸਨਾ ਦੀ ਰਹਿਨੁਮਾਈ ਹੇਠ ਮਨਾਇਆ ਗਿਆ। ਇਸ ਮੌਕੇ ਡਾ.ਜਯੋਤਸਨਾ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ‌ ਯੋਗਾ ਨੂੰ ਉਤਸ਼ਾਹਤ ਕਰਨ ਲਈ ਪਿੰਡ ਪੱਧਰ ਤੇ ਯੋਗਾ ਸਬੰਧੀ ਯੋਗਸ਼ਾਲਾ ਰਾਹੀਂ ਯੋਗਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਦੀ ਤੰਦਰੁਸਤੀ ਲਈ ਯੋਗਾ ਕਰਨਾ ਬੇਹੱਦ ਜ਼ਰੂਰੀ ਹੈ। ਕਾਲਜ਼ ਚ ਮਨਾਏ ਗਏ ਯੋਗਾ ਦਿਵਸ ‘ਚ ਕਾਲਜ ਹੈੱਲਥ ਕਲੱਬ, ਸਪੋਰਟਸ ਕਲੱਬ,ਫਿਲਾਸਫ਼ੀ-ਸਾਈਕੌਲੋਜੀ ਐਸੋਸੀਏਸ਼ਨ,ਐਨ.ਐਸ.ਐਸ ਅਤੇ ਐਨ.ਸੀ.ਸੀ ਨਾਲ ਸਬੰਧਿਤ ਪ੍ਰੋਫੈਸਰ ਅਤੇ ਵਿਦਿਆਰਥੀਆਂ ਨੇ ਮੁਢਲਾ ਯੋਗਦਾਨ ਪਾਇਆ। ਬੀ.ਏ ਭਾਗ ਤੀਜਾ ਦੇ ਵਿਦਿਆਰਥੀ/ਯੋਗਾ ਖਿਡਾਰੀ,ਆਲ ਇੰਡੀਆ ਇੰਟਰ ਯੂਨੀਵਰਸਿਟੀ ਗੋਲਡ ਮੈਡਲਿਸਟ ਅਤੇ ਖੇਲੋ ਇੰਡੀਆ ਵਿੱਚ ਦੋ ਵਾਰ ਭਾਗ ਲੈ ਚੁੱਕੇ ਹਰਸੁਖ ਸਿੰਘ ਨੇ ਯੋਗਾ-ਇੰਸਟਰੱਕਟਰ ਦੇ ਤੌਰ ਤੇ ਆਪਣੀਆਂ ਸੇਵਾਵਾਂ ਨਿਭਾਈਆਂ।

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60 ਕਰੋੜ ਰੁਪਏ…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਚੋਣ ਜ਼ਾਬਤਾ ਲਾਗੂ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39960 posts
  • 0 comments
  • 0 fans