Menu

ਸਰਕਾਰੀ ਪ੍ਰਾਇਮਰੀ ਸਕੂਲ ਗੋਨਿਆਣਾ ਖੁਰਦ ਵਿਖੇ ਵਿਸ਼ਵ ਯੋਗਾ ਦਿਵਸ ਮਨਾਇਆ

ਬਠਿੰਡਾ, 21 ਜੂਨ(ਵੀਰਪਾਲ ਕੌਰ)-ਸਰਕਾਰੀ ਪ੍ਰਾਇਮਰੀ ਸਕੂਲ ਗੋਨਿਆਣਾ ਖੁਰਦ ਵਿਖੇ ਵਿਸ਼ਵ ਯੋਗਾ ਦਿਵਸ ਮਨਾਇਆ ਗਿਆ ।  ਵਿਸ਼ਵ ਯੋਗਾ ਦਿਵਸ ਤੇ ਸਰਕਾਰੀ ਪ੍ਰਾਇਮਰੀ ਸਕੂਲ ਗੋਨਿਆਣਾ ਖੁਰਦ ਵਿਖੇ ਬੱਚਿਆਂ ਨੂੰ ਯੋਗਾ ਕਰਵਾਇਆ ਗਿਆ । ਇਸ ਮੌਕੇ ਮੁੱਖ ਅਧਿਆਪਕ ਮਤੀ ਕਿਰਨ ਬਾਲਾ ਅਤੇ ਅਧਿਆਪਕ ਨਰਿੰਦਰਪਾਲ ਭੰਡਾਰੀ ਨੇ ਕਿਹਾ ਕਿ ਯੋਗਾ ਮਨੁੱਖੀ ਜੀਵਨ ਦਾ ਆਧਾਰ ਹਨ, ਯੋਗਾ ਤੋਂ ਬਿਨਾਂ ਨਿਰੋਗ ਜੀਵਨ ਅਸੰਭਵ ਹੈ। ਅੱਜ ਕੱਲ੍ਹ ਮਨੁੱਖ ਨੂੰ ਬਹੁਤ ਸਾਰੀਆਂ ਬਿਮਾਰੀਆਂ ਲੱਗ ਰਹੀਆਂ ਹਨ।ਸਾਰੇ ਅਧਿਆਪਕਾਂ ਨੇ ਇਹ ਸਹੁੰ ਚੁੱਕੀ ਕਿ ” ਮੈਂ ਹਰ ਰੋਜ਼ ਯੋਗ ਕਰਾਂਗਾ ਅਤੇ ਬੱਚਿਆਂ ਨੂੰ ਯੋਗਾ ਕਰਵਾਉਣ ਲਈ ਪ੍ਰੇਰਿਤ ਕਰਾਂਗਾ, ਆਪਣੇ ਰੋਜ਼ਾਨਾ ਜੀਵਨ ਵਿੱਚ ਹਰ ਸੰਭਵ ਬਦਲਾਅ ਕਰਨ ਦਾ ਵਾਅਦਾ ਕਰਦਾ ਹਾਂ। ਯੋਗਾ ਨਾਲ ਬਹੁਤ ਸਾਰੀਆਂ ਬਿਮਾਰੀਆਂ ਨੂੰ ਖਤਮ ਕੀਤਾ ਜਾ ਸਕਦਾ ਹੈ ਇਸ ਸਮੇਂ ਹਰਮੀਤ ਸਿੰਘ , ਸਰਬਜੀਤ ਸਿੰਘ ਰਣਜੀਤ ਕੌਰ,  ਨਿਰਮਲਜੀਤ ਕੌਰ, ਰੇਖਾ ਰਾਣੀ ਪਿੰਡ ਦੇ ਸਮਾਜ ਸੇਵੀ ਨਿਰਭੈ ਸਿੰਘ ਅਤੇ ਬੱਚੇ ਹਾਜ਼ਰ ਸਨ।

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60 ਕਰੋੜ ਰੁਪਏ…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਚੋਣ ਜ਼ਾਬਤਾ ਲਾਗੂ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39969 posts
  • 0 comments
  • 0 fans