Menu

ਮੋਟਰ ਗੱਡੀਆਂ ਦੇ ਮਾਲਕ, ਚਾਲਕ ਤੇ ਡਰਾਈਵਿੰਗ ਲਾਇੰਸਸ ਧਾਰਕ ਨੂੰ ਮੋਬਾਇਲ ਨੰਬਰ ਅਪਡੇਟ ਕਰਵਾਉਣਾ ਲਾਜ਼ਮੀ : ਆਰਟੀਏ

ਬਠਿੰਡਾ, 22 ਜੂਨ (ਵੀਰਪਾਲ ਕੌਰ): ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ)  ਰਾਜਦੀਪ ਸਿੰਘ ਬਰਾੜ ਨੇ ਦੱਸਿਆ ਕਿ ਮੋਟਰ ਗੱਡੀਆਂ ਦੇ ਮਾਲਕ, ਚਾਲਕ ਤੇ ਡਰਾਈਵਿੰਗ ਲਾਇੰਸਸ ਧਾਰਕ ਸਬੰਧਤ ਲਾਇਸੰਸਿੰਗ ਤੇ ਰਜਿਸਟ੍ਰਿੰਗ ਅਥਾਰਟੀ ਦੇ ਦਫ਼ਤਰ ਵਿਖੇ ਆਪਣਾ ਮੋਬਾਇਲ ਨੰਬਰ ਅਪਡੇਟ ਕਰਵਾਉਣਾ ਲਾਜ਼ਮੀ ਬਣਾਉਣ।  ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਰਾਜਦੀਪ ਸਿੰਘ ਬਰਾੜ ਨੇ ਦੱਸਿਆ ਮਾਲਕਾਂ/ਚਾਲਕਾਂ ਤੇ ਡਰਾਈਵਿੰਗ ਲਾਇੰਸਸ ਧਾਰਕਾਂ ਦੇ ਸਹੀ ਮੋਬਾਇਲ ਨੰਬਰ ਦਫ਼ਤਰ ਦੇ ਰਿਕਾਰਡ ਵਿੱਚ ਦਰਜ ਨਹੀਂ ਹਨ, ਉਹ ਸਬੰਧਤ ਅਥਾਰਟੀ ਪਾਸ ਜਾ ਕੇ ਆਪਣਾ ਮੋਬਾਇਲ ਨੰਬਰ ਅਪਡੇਟ ਕਰਵਾ ਸਕਦੇ ਹਨ।

        ਉਨ੍ਹਾਂ ਇਹ ਵੀ ਕਿਹਾ ਕਿ ਸਬੰਧਤ ਵਿਅਕਤੀ ਵਿਭਾਗ ਦੀ ਵੈਬਸਾਈਟ www.punjabtransport.org ‘ਤੇ ਆਪਣੇ ਪੱਧਰ ਉੱਤੇ ਵੀ ਆਪਣਾ ਮੋਬਾਇਲ ਨੰਬਰ ਅਪਡੇਟ ਕੀਤਾ ਜਾ ਸਕਦਾ ਹੈ।

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਭਾਜਪਾ ਨੇ ਦਿੱਲੀ ਲਈ ਸਟਾਰ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40156 posts
  • 0 comments
  • 0 fans