Menu

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਵੱਛਤਾ ਪੰਦਰਵਾੜਾ ਤਹਿਤ ਸਾਫ ਸਫਾਈ ਦੇ ਕੰਮਾਂ ਦਾ ਜਾਇਜ਼ਾ  

23, ਜੂਨ – ਵਧੀਕ ਡਿਪਟੀ ਕਮਿਸ਼ਨਰ (ਜ) ਫ਼ਾਜ਼ਿਲਕਾ  ਅਵਨੀਤ ਕੋਰ ਵੱਲੋਂ ਸ਼ਹਿਰ ਦੀ ਸਾਫ ਸਫਾਈ ਦੇ ਕੰਮਾਂ ਦਾ ਜਾਇਜ਼ਾ ਲਿਆ ਗਿਆ ਅਤੇ ਉਨ੍ਹਾਂ ਵੱਲੋਂ ਸ਼ਹਿਰ ਵਾਸ਼ੀਆਂ ਨੂੰ ਅਪੀਲ ਕੀਤੀ ਗਈ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਆਮ ਲੋਕਾਂ ਦੀ ਭਾਗੇਦਾਰੀ ਬਹੁਤ ਜ਼ਰੂਰੀ ਹੈ।ਇਸ ਤਹਿਤ ਉਹਨਾ ਵੱਲੋਂ ਸ਼ਹਿਰ ਦੇ ਮੁੱਖ ਰੋਡ ਗਾਊਸ਼ਾਲਾ ਰੋਡ ਤੇ ਸਾਫ ਸਫਾਈ ਦੇ ਕੰਮਾਂ ਦੀ ਚੈਕਿੰਗ ਦੋਰਾਨ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਆਪਣਾ ਕੂੜਾ ਕਰਕਟ ਬਾਹਰ ਸੜਕਾਂ ਤੇ ਖੁੱਲੇ ਵਿੱਚ ਨਾ ਸੁੱਟਣ ਅਤੇ ਕੂੜਾ ਕਰਕਟ ਨੂੰ ਹਮੇਸ਼ਾ ਹੀ ਗਿੱਲਾ ਕੂੜਾ ਅਤੇ ਸੁੱਕਾ ਕੂੜਾ ਵੱਖ ਵੱਖ ਡਸਟਬਿਨਾਂ ਵਿੱਚ ਰੱਖਿਆ ਜਾਵੇ ਅਤੇ ਨਗਰ ਕੋਂਸਲ ਦੇ ਸਫਾਈ ਸੇਵਕ ਨੂੰ ਹੀ ਦਿੱਤਾ ਜਾਵੇ।
ਉਹਨਾਂ ਵੱਲੋਂ ਨਗਰ ਕੋਂਸਲ ਦੇ ਅਧਿਕਾਰੀਆਂ ਅਤੇ ਸਫਾਈ ਕਰਮਚਾਰੀਆਂ ਨੂੰ ਵੀ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਹੋਰ ਬੇਹਿਤਰ ਬਣਾਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ ਗਏ।
ਇਸ ਮੋਕੇ ਕਾਰਜ ਸਾਧਕ ਅਫ਼ਸਰ ਨਗਰ ਕੋਂਸਲ ਫ਼ਾਜ਼ਿਲਕਾ  ਮੰਗਤ ਕੁਮਾਰ ਵੱਲੋਂ ਦੱਸਿਆ ਗਿਆ ਕਿ ਨਗਰ ਕੋਂਸਲ ਵੱਲੋਂ ਸਫਾਈ ਪੰਦਰਵਾੜੇ ਤਹਿਤ ਲਗਾਤਾਰ ਗਤੀਵਿਧਿਆਂ ਕੀਤੀਆਂ ਜਾ ਰਹੀਆਂ ਹਨ ਅਤੇ ਸ਼ਹਿਰ ਵਾਸੀਆਂ ਇਸ ਮੁਹਿੰਮ ਵਿੱਚ ਭਾਗੇਦਾਰੀ ਯਕੀਨੀ ਬਣਾਉਣ ਲਈ ਕਿਹਾ ਗਿਆ।
ਇਸ ਵਿੱਚ ਯੂਥ ਹੈਲਪਰ ( NGO ) ਤੋਂ ਸ਼੍ਰੀ ਨਰੇਸ਼ ਕੁਮਾਰ ਅਤੇ ਸਮਾਜ ਸੇਵੀ  ਯੂਵਰਾਜ ਬੰਦੇਪੁਰੀਆ ਵੀ ਹਾਜ਼ਰ ਰਹੇ। ਇਸ ਤੋਂ ਇਲਾਵਾ ਇਸ ਮੋਕੇ ਸੁਪਰਡੰਟ (ਸੈਨੀਟੇਸ਼ਨ)  ਨਰੇਸ਼ ਖੇੜਾ, ਸੀ.ਐਫ  ਪਵਨ ਕੁਮਾਰ ਅਤੇ ਮੋਟੀਵੇਟਰ ਰਾਜ ਕੁਮਾਰੀ, ਬੇਬੀ, ਸਾਹਿਲ, ਸੰਨੀ, ਕਨੋਜ਼, ਦਵਿੰਦਰ ਪ੍ਰਕਾਸ਼, (ਸਿੱਖਿਆਰਥੀ) ਜੰਨਤ ਕੰਬੋਜ਼, ਈਸ਼ੂ ਹਾਜ਼ਰ ਸਨ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans