Menu

ਪ੍ਰਧਾਨ ਮੰਤਰੀ ਸੁਰਖਿਤ ਮੱਤਰਤਵ ਅਭਿਆਨ ਤਹਿਤ ਸਿਹਤ ਕੇਂਦਰ ਅਤੇ ਆਮ ਆਦਮੀ ਕਲੀਨਿਕ ਵਿਚ ਲੱਗਿਆ ਵਿਸ਼ੇਸ਼ ਕੈਂਪ – ਡਾਕਟਰ ਕਵਿਤਾ ਸਿੰਘ

23, ਜੂਨ- ਸਿਵਲ ਸਰਜਨ ਫ਼ਾਜ਼ਿਲਕਾ ਡਾਕਟਰ ਸਤੀਸ਼ ਗੋਇਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਾਰੇ ਸਿਹਤ ਕੇਂਦਰ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਗਰਭਵਤੀ ਔਰਤਾਂ  ਦੀ ਜਾਂਚ ਦੇ ਨਾਲ ਖੁਰਾਕ ਬਾਰੇ ਜਾਗਰੂਕ ਕੀਤਾ ਗਿਆ । ਇਸ ਤੋਂ ਪਹਿਲਾਂ ਉਨ੍ਹਾਂ ਵਲੋਂ ਸਟਾਫ਼ ਨੂੰ ਹਦਾਇਤ ਕੀਤੀ ਕਿ ਜੋ ਸੁਵਿਧਾ ਸਰਕਾਰ ਵਲੋਂ ਇਸ ਦਿਨ ਲਈ ਨਿਸ਼ਚਿਸਤ ਕੀਤੀ ਗਈ ਹੈ ਉਹ ਹਰ ਹਾਲ ਵਿਚ ਪੂਰੀ ਕੀਤੀ ਜਾਵੇ ਤਾਂ ਕਿ ਜ਼ਮੀਨੀ ਪੱਧਰ ਤੇ ਲਾਭਪਾਤਰੀ ਨੂੰ ਲਾਭ ਮਿਲ ਸਕੇ। ਇਸ ਲਈ ਜ਼ਿਲ੍ਹੇ ਵਲੋਂ ਜ਼ਿਲ੍ਹਾ ਪਰਿਵਾਰ  ਭਲਾਈ ਅਫ਼ਸਰ ਡਾਕਟਰ ਕਵਿਤਾ ਸਿੰਘ ਵਲੋਂ ਕਲੀਨਿਕ ਦਾ ਦੌਰਾ ਕੀਤਾ ਗਿਆ । ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਜੇਸ਼ ਕੁਮਾਰ ਹਾਜ਼ਰ ਸੀ।

ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਤਾਰੀਕ  ਅਤੇ 23 ਤਾਰੀਖ ਨੂੰ ਹਰੇਕ ਗਰਭਵਤੀ ਦਾ ਐਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪੈ੍ਰਗਨੇਸੀ ਦੇ ਜੋਖਿਮ ਨੂੰ ਘਟਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ।

ਇਸ ਦੌਰਾਨ ਜ਼ਿਲ੍ਹਾ ਹਸਪਤਾਲ ਫ਼ਾਜ਼ਿਲਕਾ, ਅਬੋਹਰ, ਜਲਾਲਾਬਾਦ , 4 ਸੀ ਐੱਚ ਸੀ ਪੀ ਐੱਚ ਸੀ ਦੇ ਨਾਲ 23 ਆਮ ਆਦਮੀ ਕਲੀਨਿਕ ਵਿਖੇ 250ਦੇ ਕਰੀਬ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ । ਇਸ ਦੌਰਾਨ ਉਨ੍ਹਾਂ ਦੇ ਵਜ਼ਨ, ਬੀ ਪੀ, ਸੁਗਰ, ਅਤੇ ਐੱਚ ਬੀ ਦੀ ਜਾਂਚ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵਲੋ ਹਸਤਾ ਕਲਾ, ਕਰਨੀਖੇੜਾ ਅਤੇ ਟਾਹਲੀਵਾਲਾ ਬੋੜਲਾ ਦਾ ਨਿਰੀਖਣ ਕਰਨ ਉਪਰੰਤ ਸਟਾਫ਼ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀ ਗਈ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans