Menu

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਿਸਰ ਦੇ ਰਾਸ਼ਟਰਪਤੀ ਅਲ-ਸੀਸੀ ਨੂੰ ਮਿਲਣਗੇ

25, ਜੂਨ- ਅਮਰੀਕਾ ਦੇ ਸਫਲ ਦੌਰੇ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਆਪਣੇ ਦੋ ਦਿਨਾਂ ਰਾਜ ਦੌਰੇ ‘ਤੇ ਮਿਸਰ ਪਹੁੰਚ ਗਏ। ਆਪਣੀ ਯਾਤਰਾ ਦੇ ਪਹਿਲੇ ਦਿਨ ਪ੍ਰਧਾਨ ਮੰਤਰੀ ਨੇ ਮਿਸਰ ਦੇ ਗ੍ਰੈਂਡ ਮੁਫਤੀ ਡਾ: ਸ਼ੌਕੀ ਇਬਰਾਹਿਮ ਅਬਦੇਲ-ਕਰੀਮ ਆਲਮ ਨਾਲ ਮੁਲਾਕਾਤ ਕੀਤੀ।

ਇਸ ਦੌਰਾਨ ਭਾਰਤ ਅਤੇ ਮਿਸਰ ਦਰਮਿਆਨ ਮਜ਼ਬੂਤ ਸੱਭਿਆਚਾਰਕ ਸਬੰਧਾਂ ਬਾਰੇ ਵੀ ਚਰਚਾ ਹੋਈ। ਦੂਜੇ ਪਾਸੇ ਜੇਕਰ ਪ੍ਰਧਾਨ ਮੰਤਰੀ ਦੇ ਦੂਜੇ ਦਿਨ ਦੌਰੇ ਦੀ ਗੱਲ ਕਰੀਏ ਤਾਂ ਅੱਜ 25 ਜੂਨ ਨੂੰ ਉਨ੍ਹਾਂ ਦੇ ਮਿਸਰ ਦੌਰੇ ਦਾ ਆਖਰੀ ਦਿਨ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਪਹਿਲੇ ਵਿਸ਼ਵ ਯੁੱਧ ਵਿੱਚ ਸ਼ਹੀਦ ਹੋਏ 3,799 ਭਾਰਤੀ ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਲਈ ਹੇਲੀਓਪੋਲਿਸ ਵਾਰ ਕਬਰਸਤਾਨ ਵੀ ਜਾਣਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਨਾਲ ਮੁਲਾਕਾਤ ਕਰਨਗੇ।

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ ਭਾਰਤੀ ਕੈਨੇਡਾ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕਾਂ ਨੂੰ ਮੰਗਲਵਾਰ ਨੂੰ ਕੈਨੇਡਾ…

ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ…

ਨਵੀਂ ਦਿੱਲੀ, 22 ਮਈ : ਦਿੱਲੀ ਦੇ…

ਪਤੰਜਲੀ ਨੂੰ ਇਕ ਹੋਰ ਅਦਾਲਤ…

ਨਵੀਂ ਦਿੱਲੀ, 22 ਮਈ 2024: ਰਾਮਦੇਵ ਅਤੇ ਉਨ੍ਹਾਂ…

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ…

Listen Live

Subscription Radio Punjab Today

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ ਭਾਰਤੀ ਕੈਨੇਡਾ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕਾਂ ਨੂੰ ਮੰਗਲਵਾਰ ਨੂੰ ਕੈਨੇਡਾ…

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Our Facebook

Social Counter

  • 40524 posts
  • 0 comments
  • 0 fans