Menu

ਪੰਜਾਬ ਵਿਚ 2 ਦਿਨਾਂ ਲਈ ਕੱਚੇ ਮੁਲਾਜ਼ਮਾਂ ਵੱਲੋਂ ਹੜਤਾਲ, ਬੱਸਾਂ ਵਿਚ ਸਫ਼ਰ ਕਰਨ ਵਾਲੇ, ਪੜ੍ਹੋ ਪੂਰੀ ਖ਼ਬਰ  

27, ਜੂਨ- ਪੰਜਾਬ ਵਿਚ ਪਨਬੱਸ (PUNBUS) ਤੇ ਪੀਆਰਟੀਸੀ (PRTC) ਦੀਆਂ ਕਰੀਬ ਤਿੰਨ ਹਜ਼ਾਰ ਬੱਸਾਂ ਦਾ ਅੱਜ ਮੰਗਲਵਾਰ ਅਤੇ ਕੱਲ੍ਹ ਬੁੱਧਵਾਰ ਚੱਕਾ ਜਾਮ ਰਹੇਗਾ। ਠੇਕਾ ਮੁਲਾਜ਼ਮਾਂ ਵੱਲੋਂ ਚਲਾਈਆਂ ਜਾਣ ਵਾਲੀਆਂ ਬੱਸਾਂ ਵੀ ਰਵਾਨਾ ਨਹੀਂ ਕੀਤੀਆਂ ਜਾਣਗੀਆਂ। ਹਾਲਾਂਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਪੰਜਾਬ ਰੋਡਵੇਜ਼ ਦੀਆਂ ਵੋਲਵੋ ਬੱਸਾਂ ਵਿਚ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ, ਨਵੀਂ ਦਿੱਲੀ ਤਕ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਪੰਜਾਬ ਰੋਡਵੇਜ਼ ਆਪਣੇ ਪੱਕੇ ਮੁਲਾਜ਼ਮਾਂ ਰਾਹੀਂ ਸੂਬੇ ’ਚ 400 ਦੇ ਕਰੀਬ ਬੱਸਾਂ ਚਲਾਉਣ ਦੀ ਕੋਸ਼ਿਸ ਕਰੇਗਾ, ਜੋ ਕਿ ਯਾਤਰੀਆਂ ਦੇ ਮੁਕਾਬਲੇ ਬਹੁਤ ਘੱਟ ਹੋਣਗੀਆਂ। ਜਾਣਕਾਰੀ ਦਿੰਦੇ ਹੋਏ ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਕਾਂਟ੍ਰੈਕਟ ਵਰਕਰਸ ਯੂਨੀਅਨ ਜਲੰਧਰ ਦੇ ਪ੍ਰਧਾਨ ਵਿਕਰਮਜੀਤ ਸਿੰਘ ਤੇ ਸੱਤਪਾਲ ਸਿੰਘ ਸੱਤਾ ਨੇ ਦੱਸਿਆ ਕਿ ਰਾਤ 12 ਵਜੇ ਤੋਂ ਹੀ ਬੱਸਾਂ ਵਰਕਸ਼ਾਪ ਤੋਂ ਬਾਹਰ ਨਹੀਂ ਜਾਣ ਦਿੱਤੀਆਂ ਜਾਣਗੀਆਂ। ਹੜ੍ਹਤਾਲ ਦੌਰਾਨ ਯਾਤਰੀਆਂ ਨੂੰ ਹੋਣ ਵਾਲੀ ਪਰੇਸ਼ਾਨੀ ਲਈ ਟ੍ਰਾਂਸਪੋਰਟ ਵਿਭਾਗ ਜ਼ਿੰਮੇਵਾਰ ਹੈ। ਉਨ੍ਹਾਂ ਦੱਸਿਆ ਕਿ  28 ਜੂਨ ਨੂੰ ਯੂਨੀਅਨ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦੀ ਚਿਤਾਵਨੀ ਦਿੱਤੀ ਗਈ ਹੈ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans