Menu

ਅਵਤਾਰ ਸਿੰਘ ਖਿੰਡਾ ਦਾ ਸਸਕਾਰ ਭਾਰਤ ‘ਚ ਕਰਵਾਉਣ ਲਈ ਭੈਣ ਨੇ ਹਾਈਕੋਰਟ ‘ਚ ਪਟੀਸ਼ਨ ਕੀਤੀ ਦਾਇਰ

29 ਜੂਨ 2023-ਖਾਲਿਸਤਾਨੀ ਸਮੱਰਥਕ ਅਤੇ ਅੰਮ੍ਰਿਤਪਾਲ ਦੇ ਨਜ਼ਦੀਕੀ ਰਹੇ ਅਵਤਾਰ ਸਿੰਘ ਖਿੰਡਾ ਜਿਸ ਦੀ 15 ਜੂਨ ਨੂੰ ਇੰਗਲੈਂਡ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਮੌਤ ਹੋ ਗਈ ਸੀ, ਦੀ ਭੈਣ ਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਆਪਣੇ ਭਰਾ ਦੀ ਦੇਹ ਨੂੰ ਭਾਰਤ ਲਿਆਂਦੇ ਜਾਣ ਦੀ ਇਜਾਜ਼ਤ ਦਿੱਤੇ ਜਾਣ ਦੀ ਮੰਗ ਕੀਤੀ ਹੈ ਤਾਂ ਕਿ ਉਸ ਦਾ ਸਸਕਾਰ ਮੋਗਾ ਚ ਕੀਤਾ ਜਾ ਸਕੇ। ਖਿੰਡਾ ਦੀ ਭੈਣ ਜਸਪ੍ਰੀਤ ਕੌਰ ਨੇ ਹਾਈ ਕੋਰਟ ’ਚ ਪਟੀਸ਼ਨ ਦਾਖ਼ਲ ਕਰਦਿਆਂ ਦੱਸਿਆ ਕਿ ਉਸ ਦੇ ਭਰਾ ਦੀ ਆਖ਼ਰੀ ਇੱਛਾ ਸੀ ਕਿ ਉਸ ਦਾ ਸਸਕਾਰ ਮੋਗਾ ਚ ਹੋਵੇ ਅਤੇ ਉਸ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਜਾਣ। ਇਸ ਲਈ ਉਸ ਦੀ ਆਖ਼ਰੀ ਇੱਛਾ ਨੂੰ ਪੂਰਾ ਕਰਨ ਲਈ ਉਸ ਦੇ ਭਰਾ ਦੀ ਦੇਹ ਨੂੰ ਇੰਗਲੈਂਡ ਤੋਂ ਭਾਰਤ ਲਿਆਂਦੇ ਜਾਣ ਦੀ ਇਜਾਜ਼ਤ ਦਿੱਤੀ ਜਾਵੇ। ਪਟੀਸ਼ਨ ’ਚ ਕੇਂਦਰੀ ਵਿਦੇਸ਼ ਮੰਤਰਾਲਾ ਸਮੇਤ ਕੇਂਦਰੀ ਗ੍ਰਹਿ ਮੰਤਰਾਲਾ ਅਤੇ ਪੰਜਾਬ ਸਰਕਾਰ ਨੂੰ ਵੀ ਧਿਰ ਬਣਾਇਆ ਗਿਆ ਹੈ। ਇਸ ਪਟੀਸ਼ਨ ’ਤੇ ਹਾਈ ਕੋਰਟ ਸੋਮਵਾਰ ਨੂੰ ਸੁਣਵਾਈ ਕਰ ਸਕਦੀ ਹੈ।

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60 ਕਰੋੜ ਰੁਪਏ…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਚੋਣ ਜ਼ਾਬਤਾ ਲਾਗੂ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39975 posts
  • 0 comments
  • 0 fans