Menu

ਐਸ ਜੀ ਪੀ ਸੀ ਸ਼ੁਰੂ ਕਰੇਗੀ ਆਪਣਾ ਯੂ ਟਿਊਬ ਚੈਨਲ

29 ਜੂਨ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਆਪਣਾ ਯੂ ਟਿਊਬ ਚੈਨਲ ਸ਼ੁਰੂ ਕਰਨ ਦੀ ਤਿਆਰੀ ਵਿੱਢ ਦਿੱਤੀ ਤੇ ਟੈਕਨੀਕਲ ਸਟੂਡੀਓ ਤਿਆਰ ਕੀਤਾ ਜਾ ਰਿਹਾ ਹੈ ਜਿਥੋਂ ਗੁਰਬਾਣੀ ਪ੍ਰਸਾਰਣ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਾਇਆ ਕਰੇਗੀ। ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਇਸ ਚੈਨਲ ਲਈ ਪਹਿਲਾਂ ਹੀ ਬਜਟ ਰੱਖ ਦਿੱਤਾ ਗਿਆ ਸੀ ਤੇ ਛੇ ਮਹੀਨਿਆਂ ਤੋਂ ਤਿਆਰੀ ਚਲ ਰਹੀ ਹੈ।  ਦੱਸਣਯੋਗ ਹੈ ਕਿ ਗੁਰਬਾਣੀ ਪ੍ਰਸਾਰਣ ਦੇ ਮਾਮਲੇ ’ਤੇ ਪੀ ਟੀ ਸੀ ਚੈਨਲ ਦਾ ਸ਼੍ਰੋਮਣੀ ਕਮੇਟੀ ਨਾਲ ਕਾਂਟਰੈਕਟਰ 23 ਜੁਲਾਈ ਨੂੰ ਖਤਮ ਹੋ ਰਿਹਾ ਹੈ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans