Menu

ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਰੋਟੀਆਂ ’ਚ ਤੰਬਾਕੂ ਮਿਲਾ ਕੇ ਦੇਣਾ ,ਜਿਸ ਨੂੰ ਸਿੱਖ ਕਦੇ ਬਰਦਾਸ਼ਤ ਨਹੀਂ ਕਰਨਗੇ-ਗਿਆਨੀ ਹਰਪ੍ਰੀਤ ਸਿੰਘ

30 ਜੂਨ 2023-ਐੱਨਐੱਸਏ ਅਧੀਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਸਾਥੀਆਂ ਨੂੰ ਰੋਟੀਆਂ ’ਚ ਤੰਬਾਕੂ ਮਿਲਾ ਕੇ ਦੇਣ ਦੀ ਕਾਰਵਾਈ ਅਤਿ ਕੋਝੀ ਹਰਕਤ ਹੈ। ਕੋਈ ਵੀ ਸਿੱਖ ਇਸ ਤਰ੍ਹਾਂ ਹੀ ਹਰਕਤ ਨੂੰ ਬਰਦਾਸ਼ਤ ਨਹੀਂ ਕਰ ਸਕਦਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸਿੱਖ ਨੌਜਵਾਨਾਂ ਨੂੰ ਜੇਲ੍ਹ ਮੈਨੂੰਅਲ ਮੁਤਾਬਿਕ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ। ਜਥੇਦਾਰ ਨੇ ਕਿਹਾ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀ ਸਿੱਖ ਨੌਜਵਾਨਾਂ ਨੂੰ ਖਾਣੇ ਵਿਚ ਤੰਬਾਕੂ ਮਿਲਾ ਕੇ ਦਿੱਤਾ ਜਾ ਰਿਹਾ, ਜਿਹੜੀ ਕਿ ਬਹੁਤ ਮੰਦਭਾਗੀ ਗੱਲ ਹੈ।ਉਨ੍ਹਾਂ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ, ਇਸ ਲਈ ਭਾਰਤ, ਅਸਾਮ ਤੇ ਪੰਜਾਬ ਸਰਕਾਰ ਨੂੰ ਇਸ ਵੱਲ ਤਰੁੰਤ ਤਵੱਜੋ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ  ਇਸ ਮਾਮਲੇ ਦੀ ਤਰੁੰਤ ਜਾਂਚ ਦੇ ਹੁਕਮ ਦੇਵੇ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans