Menu

ਖਾਲਿਸਤਾਨੀਆਂ ਨੇ ਸੈਨ ਫਰਾਂਸਿਸਕੋ ’ਚ ਭਾਰਤੀ ਕੌਂਸਲੇਟ ਨੂੰ ਲਾਈ ਅੱਗ , ਅਮਰੀਕਾ ਨੇ ਕੀਤੀ ਜ਼ੋਰਦਾਰ ਨਿਖੇਧੀ

 4 ਜੁਲਾਈ, 2023: ਖਾਲਿਸਤਾਨੀ ਤੱਤਾਂ ਨੇ ਇਥੇ ਭਾਰਤੀ ਕੌਂਸਲੇਟ ਨੂੰ ਸ਼ਨੀਵਾਰ ਦੀ ਰਾਤ ਨੂੰ ਅੱਗ ਲਗਾ ਦਿੱਤੀ। ਖ਼ਾਲਿਸਤਾਨ ਸਮਰਥਕਾਂ ਵੱਲੋਂ ਸਾਂ ਫਰਾਂਸਿਸਕੋ ਸਥਿਤ ਭਾਰਤੀ ਕੌਂਸਲਖਾਨੇ ਨੂੰ ਅੱਗ ਲਾਉਣ ਦੀ ਕੋਸ਼ਿਸ਼ ਦੀ ਅਮਰੀਕੀ ਸਰਕਾਰ ਨੇ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ‘ਅਪਰਾਧਿਕ ਕਾਰਵਾਈ’ ਕਰਾਰ ਦਿੱਤਾ ਹੈ। ਕੁਝ ਮਹੀਨਿਆਂ ਦੇ ਅੰਦਰ ਸਾਂ ਫਰਾਂਸਿਸਕੋ ਵਿਚ ਕਿਸੇ ਕੂਟਨੀਤਕ ਮਿਸ਼ਨ ‘ਤੇ ਅਜਿਹਾ ਦੂਜਾ ਹਮਲਾ ਹੈ। ਖ਼ਾਲਿਸਤਾਨ ਸਮਰਥਕਾਂ ਨੇ ਟਵਿੱਟਰ ’ਤੇ  ਵੀਡੀਓ ਸਾਂਝੀ ਕੀਤੀ, ਜਿਸ ਵਿੱਚ ਕੁਝ ਲੋਕ ਸਾਂ ਫਰਾਂਸਿਸਕੋ ਵਿੱਚ ਭਾਰਤੀ ਕੌਂਸਲੇਟ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕਰਦੇ ਦੇਖੇ ਜਾ ਸਕਦੇ ਹਨ। ਅਮਰੀਕੀ ਸਟੇਟ ਵਿਭਾਗ (ਵਿਦੇਸ਼ ਵਿਭਾਗ) ਦੇ ਬੁਲਾਰੇ ਨੇ ਟਵੀਟ ਕੀਤਾ ਹੈ ਕਿ ਅਮਰੀਕਾ ਸੈਨ ਫਰਾਂਸਿਸਕੋ ਵਿਚ ਭਾਰਤੀ ਕੌਂਸਲੇਟ ’ਤੇ ਗੁੰਡਾਗਰਦੀ ਕਰਨ ਤੇ ਉਸਨੂੰ ਅੱਗ ਲਾਉਣ ਦੀ ਜ਼ੋਰਦਾਰ ਨਿਖੇਧੀ ਕਰਦਾ ਹੈ। ਅਮਰੀਕਾ ਵਿਚ ਡਿਪਲੋਮੈਟਿਕ ਸਹੂਲਤਾਂ ਜਾਂ ਵਿਦੇਸ਼ੀ ਡਿਪਲੋਮੈਟਾਂ ਖਿਲਾਫ ਗੁੰਡਾਗਰਦੀ ਤੇ ਹਿੰਸਾ ਗੰਭੀਰ ਅਪਰਾਧ ਹੈ। ਇਸ ਦੌਰਾਨ ਦਾ ਖਾਲਸਾ ਟੁਡੇ ਦੇ ਮੁੱਖ ਸੰਪਾਦਕ ਸੁੱਖੀ ਚਹਿਲ ਨੇ ਵੀ ਇਕ ਟਵੀਟ ਵਿਚ ਇਸ ਕਾਰਵਾਈ ਦੀ ਨਿਖੇਧੀ ਕੀਤੀ ਹੈ।

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60 ਕਰੋੜ ਰੁਪਏ…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਚੋਣ ਜ਼ਾਬਤਾ ਲਾਗੂ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39968 posts
  • 0 comments
  • 0 fans