Menu

ਕੈਨੇਡਾ ਚ ਇਕ ਹੋਰ ਪੰਜਾਬੀ ਨੌਜਵਾਨ ਦਾ ਕਤਲ

4ਜੁਲਾਈ 2023-ਕੈਨੇਡਾ ਰਹਿੰਦੇ ਇੱਕ ਹੋਰ ਪੰਜਾਬੀ ਨੌਜਵਾਨ ਨੂੰ ਲੈ ਕੇ ਮੰਦਭਾਗੀ ਘਟਨਾ ਸਾਹਮਣੇ ਆਈ ਹੈ , ਜਿੱਥੇ  ਇਕ ਪੰਜਾਬੀ ਨੌਜੁਆਨ ਦੇ ਕਤਲ ਦਾ ਮਾਮਲਾ  ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 24 ਸਾਲਾ ਜੈਤੇਗ ਸਿੰਘ ਵੜੈਚ ਵਜੋਂ ਹੋਈ ਹੈ ਹਾਲਾਂਕਿ ਪੁਲਿਸ ਨੂੰ ਸ਼ੱਕ ਹੈ ਕਿ ਨੌਜੁਆਨ ਇਥੇ ਨਾਂਅ ਬਦਲ ਕੇ ਰਹਿ ਰਿਹਾ ਸੀ। ਪੁਲਿਸ ਨੇ ਨੌਜੁਆਨ ਦੀ ਪਛਾਣ ਲਈ ਨੰਬਰ 403-945-7267  ਵੀ ਜਾਰੀ ਕੀਤਾ ਹੈ। ਅਲਬਰਟਾ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਮੇਜਰ ਕ੍ਰਾਈਮਜ਼ ਯੂਨਿਟ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਇਹ ਨੌਜੁਆਨ 2022 ਤੋਂ ਕਿਸੇ ਵੱਖਰੇ ਨਾਮ ਹੇਠ ਸੈਨ ਫਰਾਂਸਿਸਕੋ ਬੇ ਏਰੀਆ ਵਿਚ ਰਹਿ ਰਿਹਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਜੈਤੇਗ ਸਿੰਘ ਰੌਕੀ ਵਿਊ ਕਾਉਂਟੀ ਦੇ ਪੇਂਡੂ ਖੇਤਰ ਵਿਚ 9 ਜੂਨ ਦੀ ਸਵੇਰ ਨੂੰ ਮ੍ਰਿਤਕ ਪਾਇਆ ਗਿਆ ਸੀ। ਪੋਸਟਮਾਰਟਮ ਵਿਚ ਉਸ ਦੀ ਹਤਿਆ ਦੀ ਪੁਸ਼ਟੀ ਹੋਈ ,ਪਰ ਮੌਤ ਦੇ ਕਰਨਾਂ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ। ਪੁਲਿਸ ਵਲੋਂ ਮ੍ਰਿਤਕ ਦੀ ਜਾਣਕਾਰੀ ਲਈ ਪ੍ਰਵਾਰਕ ਮੈਂਬਰਾਂ ਨੂੰ ਸਾਹਮਣੇ ਆਉਣ ਅਤੇ ਜੈਤੇਗ ਸਿੰਘ ਦੀ ਪਛਾਣ ਕਰਨ ਵਾਲਿਆਂ ਨੂੰ ਤੁਰਤ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39959 posts
  • 0 comments
  • 0 fans