Menu

ਦੇਸ਼ ਵਿਚ ਪੈਟਰੋਲ ਹੋਵੇਗਾ 15 ਰੁਪਏ ਪ੍ਰਤੀ ਲੀਟਰ, ਪੜ੍ਹੋ ਪੂਰੀ ਖ਼ਬਰ

05, ਜੁਲਾਈ – ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਪਰੇਸ਼ਾਨ ਲੋਕਾਂ ਲਈ ਰਾਹਤ ਦੀ ਵੱਡੀ ਖ਼ਬਰ ਹੈ। ਦੇਸ਼ ਵਿਚ ਪੈਟਰੋਲ ਦੀ ਕੀਮਤ 15 ਰੁਪਏ ਪ੍ਰਤੀ ਲੀਟਰ ਹੋ ਸਕਦੀ ਹੈ। ਇਹ ਸੁਣਕੇ ਤੁਸੀਂ ਹੈਰਾਨ ਹੋ ਜਾਵੋਗੇ, ਪਰ ਇਹ ਐਲਾਨ ਕੇਂਦਰੀ ਸੜਕ ਅਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਕੀਤਾ ਹੈ। ਰਾਜਸਥਾਨ ਦੇ ਪ੍ਰਤਾਪਗੜ੍ਹ ਵਿਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਹੁਣ ਸਾਰੀਆਂ ਗੱਡੀਆਂ ਈਥਾਨੌਲ ‘ਤੇ ਚੱਲਣਗੀਆਂ। 60 ਫ਼ੀਸਦੀ ਈਥਾਨੌਲ ਅਤੇ 40 ਫੀਸਦੀ ਬਿਜਲੀ, ਜੇ ਅਸੀਂ ਇਸ ਦਾ ਮੁਲਾਂਕਣ ਕਰੀਏ ਤਾਂ ਪੈਟਰੋਲ ਦੀ ਕੀਮਤ 15 ਰੁਪਏ ਪ੍ਰਤੀ ਲੀਟਰ ਹੋਵੇਗੀ। ਜਨਤਾ ਦਾ ਭਲਾ ਹੋਵੇਗਾ, ਕਿਸਾਨ ਊਰਜਾ ਦਾਤਾ ਬਣੇਗਾ। ਉਨ੍ਹਾਂ ਕਿਹਾ ਕਿ ਹੁਣ ਕਿਸਾਨ ਨਾ ਸਿਰਫ਼ ਅੰਨਦਾਤਾ ਬਣੇਗਾ, ਸਗੋਂ ਊਰਜਾ ਪ੍ਰਦਾਨ ਕਰਨ ਵਾਲਾ ਵੀ ਬਣੇਗਾ। ਇਹ ਸਾਡੀ ਸਰਕਾਰ ਦੀ ਸੋਚ ਹੈ। ਅਗਸਤ ਮਹੀਨੇ ਵਿਚ ਟੋਇਟਾ ਦੀਆਂ ਗੱਡੀਆਂ ਲਾਂਚ ਕਰ ਰਹੇ ਹਨ, ਜੋ ਕਿ ਈਥਾਨੌਲ ‘ਤੇ ਚੱਲਣਗੀਆਂ ਤੇ ਦੇਸ਼ ਵਿੱਚ ਪ੍ਰਦੂਸ਼ਣ ਘੱਟ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ 16 ਲੱਖ ਕਰੋੜ ਰੁਪਏ ਦਾ ਤੇਲ ਦਰਾਮਦ ਕੀਤਾ ਜਾਂਦਾ ਹੈ ਅਤੇ ਹੁਣ ਇਹ ਪੈਸਾ ਕਿਸਾਨਾਂ ਦੇ ਘਰਾਂ ਤੱਕ ਜਾਵੇਗਾ। ਇਸ ਨਾਲ ਪਿੰਡ ਖੁਸ਼ਹਾਲ ਹੋਣਗੇ, ਜਿਸ ਕਾਰਨ ਕਿਸਾਨਾਂ ਦੇ ਪੁੱਤਰਾਂ ਨੂੰ ਰੁਜ਼ਗਾਰ ਮਿਲੇਗਾ।

8 ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਣ…

ਰਾਜਸਥਾਨ, 2 ਅਕਤੂਬਰ: ਰਾਜਸਥਾਨ ਵਿੱਚ ਜੈਪੁਰ, ਜੋਧਪੁਰ, ਬੀਕਾਨੇਰ, ਹਨੂੰਮਾਨਗੜ੍ਹ, ਸ਼੍ਰੀਗੰਗਾਨਗਰ, ਬੂੰਦੀ, ਅਲਵਰ ਅਤੇ ਉਦੈਪੁਰ ਇਨ੍ਹਾਂ ਅੱਠ ਰੇਲਵੇ ਸਟੇਸ਼ਨਾਂ ਨੂੰ…

ਜਾਅਲੀ ਦਸਤਾਵੇਜ਼ਾਂ ‘ਤੇ ਗੈਰ-ਕਾਨੂੰਨੀ ਢੰਗ…

30 ਸਤੰਬਰ 2024 : ਬੰਗਲਾਦੇਸ਼ੀ ਪੋਰਨ ਸਟਾਰ…

ਬੈਂਗਲੁਰੂ ਕੋਰਟ ਨੇ ਵਿੱਤ ਮੰਤਰੀ…

ਬੈਂਗਲੁਰੂ : ਬੈਂਗਲੁਰੂ ਦੀ ਇਕ ਵਿਸ਼ੇਸ਼ ਅਦਾਲਤ…

ਕੈਨੇਡਾ ‘ਚ ਮਹਾਰਾਜਾ ਰਣਜੀਤ ਸਿੰਘ…

ਚੰਡੀਗੜ੍ਹ, 28 ਸਤੰਬਰ 2024 – ਕੈਨੇਡਾ ਦੇ…

Listen Live

Subscription Radio Punjab Today

Subscription For Radio Punjab Today

ਥਾਈਲੈਂਡ ‘ਚ ਸਕੂਲ ਬੱਸ ਨੂੰ ਲੱਗੀ ਅੱਗ,…

ਥਾਈਲੈਂਡ 1 ਅਕਤੂਬਰ : ਥਾਈਲੈਂਡ ਵਿੱਚ ਇੱਕ ਸਕੂਲ ਬੱਸ ਵਿੱਚ ਅੱਗ ਲੱਗਣ ਕਾਰਨ 25 ਵਿਦਿਆਰਥੀਆਂ ਦੀ ਮੌਤ ਹੋ ਗਈ…

ਕੈਨੇਡਾ ‘ਚ ਮਹਾਰਾਜਾ ਰਣਜੀਤ ਸਿੰਘ…

ਚੰਡੀਗੜ੍ਹ, 28 ਸਤੰਬਰ 2024 – ਕੈਨੇਡਾ ਦੇ…

ਲਾਈਵ ਓਕ (ਯੂਬਾ ਸਿਟੀ) ਦੀਆਂ…

ਸੈਕਰਾਮੈਂਟੋ ( ਹੁਸਨ ਲੜੋਆ ਬੰਗਾ) ਪੰਜਾਬੀ ਹੈਰੀਟੇਜ…

ਕੈਲੀਫੋਰਨੀਆ ਦੀ ਅਦਾਲਤ ‘ਚ ਬਰੂਦ…

ਸੈਕਰਾਮੈਂਟੋ,ਕੈਲੀਫੋਰਨੀਆ, 27 ਸਤੰਬਰ  (ਹੁਸਨ ਲੜੋਆ ਬੰਗਾ)- ਹਥਿਆਰਾਂ…

Our Facebook

Social Counter

  • 43083 posts
  • 0 comments
  • 0 fans