Menu

ਸੈਂਟਰਲ ਜੇਲ੍ਹ ਬਠਿੰਡਾ ਦੀ ਹਦੂਦ ਤੋਂ 300 ਮੀਟਰ ਤੱਕ ਦੇ ਏਰੀਏ ‘ਚ ਡਰੋਨ ਕੈਮਰਾ ਚਲਾਉਣ/ਉਡਾਉਣ ‘ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਹੁਕਮ 26 ਅਗਸਤ ਤੱਕ ਰਹਿਣਗੇ ਲਾਗੂ

ਬਠਿੰਡਾ, 6 ਜੁਲਾਈ (ਰਾਮ ਸਿੰਘ ਗਿੱਲ): ਜ਼ਿਲ੍ਹਾ ਮੈਜਿਸਟ੍ਰੇਟ  ਸ਼ੌਕਤ ਅਹਿਮਦ ਪਰੇ ਨੇ ਜਾਬਤਾ ਸੰਘਤਾ 1973 ਐਕਟ ਨੰਬਰ 2 ਆਫ਼ 1974 ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਸੈਂਟਰਲ ਜੇਲ੍ਹ ਬਠਿੰਡਾ ਦੀ ਹਦੂਦ ਤੋਂ 300 ਮੀਟਰ ਤੱਕ ਏਰੀਏ ਚ ਡਰੋਨ ਕੈਮਰਾ ਚਲਾਉਣ/ਉਡਾਉਣ ਤੇ ਮੁਕੰਮਲ ਪਾਬੰਦੀ ਲਗਾਈ ਹੈ।

          ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਨੇ ਜੇਲ੍ਹ ਦੇ 300 ਮੀਟਰ ਘੇਰੇ ਦੇ ਅੰਦਰ ਕਿਸੇ ਵੀ ਵਿਅਕਤੀ ਦੇ ਘੁੰਮਣ ਫ਼ਿਰਨ ਤੇ ਪਾੰਬਦੀ ਲਗਾਉਣ ਲਈ (ਸਿਵਾਏ ਮੇਨ ਰੋਡ) ਸ਼ਾਮ 8 ਵਜੇ ਤੋਂ ਸਵੇਰੇ 6 ਵਜੇ ਤੱਕ ਅਧੀਨ ਧਾਰਾ 144 ਲਗਾਈ ਹੈ। ਇਹ ਹੁਕਮ 26 ਅਗਸਤ 2023 ਤੱਕ ਲਾਗੂ ਰਹਿਣਗੇ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40485 posts
  • 0 comments
  • 0 fans