Menu

ਐਸ ਟੀ ਐਫ ਨੇ 6 ਨਸ਼ਾ ਤਸਕਰਾਂ ਦੀ 3.27 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ

8 ਜੁਲਾਈ 2023-ਪੰਜਾਬ ਵਿਚ ਨਸ਼ਿਆਂ ਖਿਲਾਫ ਬਣਾਈ ਗਈ ਸਪੈਸ਼ਲ ਟਾਸਕ ਫੋਰਸ ਨੇ 6 ਨਸ਼ਾ ਤਸਕਰਾਂ ਦੀ 3.27 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਡੀਐੱਸਪੀ ਐੱਸਟੀਐੱਫ ਦਵਿੰਦਰ ਚੌਧਰੀ ਨੇ ਦੱਸਿਆ ਕਿ ਪੁਲਿਸ ਨਸ਼ੇ ਖਿਲਾਫ ਮੁਹਿੰਮ ਚਲਾ ਰਹੀ ਹੈ। ਇਸੇ ਮੁਹਿੰਮ ਤਹਿਤ ਤਸਕਰਾਂ ਦੀ ਕਰੋੜਾਂ ਦੀ ਜਾਇਦਾਦ ਜ਼ਬਤ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ।ਅਕਤੂਬਰ 2020 ਵਿਚ ਲਾਜਪਤ ਨਗਰ ਦੇ ਪਵਨ ਕੁਮਾਰ ਉਰਫ ਸੋਨੂੰ ਖਿਲਾਫ ਨਸ਼ੀਲੀ ਦਵਾਈਆਂ ਦੀ ਤਸਕਰੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਉਸ ਦੇ ਮੁਲਜ਼ਮਾਂ ‘ਤੇ ਮਾਮਲਾ ਦਰਜ ਕਰਨ ਦੇ ਬਾਅਦ ਉਨ੍ਹਾਂ ਦੀ 39.84 ਲੱਖ ਦੀ ਜਾਇਦਾਦ ਕੁਰਕ ਕੀਤੀ ਗਈ ਹੈ। ਇਸੇ ਤਰ੍ਹਾਂ ਤਸਕਰ ਯਾਦਵਿੰਦਰ ਿਸੰਘ ਉਰਫ ਯਾਦ ਨੂੰ 2020 ਵਿਚ ਡਰੱਗਸ ਤੇ ਹਥਿਆਰਾਂ ਨਾਲ ਐੱਸਟੀਐੱਫ ਨੇ ਗ੍ਰਿਫਤਾਰ ਕੀਤਾ ਸੀ। ਉਸ ਦੀ ਵੀ 3.5 ਲੱਖ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ।

ਤਸਕਰ ਅਮਿਤ ਸ਼ਰਮਾ ਉਰਫ ਕਾਕਾ ਦੀ 14.10 ਲੱਖ ਰੁਪਏ ਦੀ ਜਾਇਦਾਦ, ਮਾਛੀਵਾੜਾ ਦੇ ਹਰਸਿਮਰਨਜੀਤ ਸਿੰਘ ਉਰਫ ਕਾਲਾ ਦੀ 8.80 ਲੱਖ ਰੁਪਏ ਦੀ ਜਾਇਦਾਦ, ਪਠਾਨਕੋਟ ਦੇ ਤਸਕਰ ਬਲਵਿੰਦਰ ਸਿੰਘ ਉਰਫ ਬਿੱਲਾ ਦੀ 1.02 ਕਰੋੜ ਰੁਪਏ ਦੀ ਜਾਇਦਾਦ, ਲੁਧਿਆਣਾ ਦੇ ਦੀਪਕ ਕੁਮਾਰ ਉਰਫ ਦੀਪੂ ਦੀ 1.57 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਗਈ ਹੈ।ਡੀਐੱਸਪੀ ਚੌਧਰੀ ਨੇ ਦੱਸਿਆ ਕਿ ਹਾਲੀਆ ਘਟਨਾਕ੍ਰਮ ਵਿਚ 9 ਮਾਮਲਿਆਂ ਵਿਚ 9 ਤਸਕਰਾਂ ਨੂੰ 10 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਕ ਤਸਕਰ ਨੂੰ 12 ਸਾਲ ਦੀ ਸਜ਼ਾ ਤੇ ਦੋ ਤਸਕਰਾਂ ਨੂੰ ਅਦਾਲਤ ਨੇ 15 ਸਾਲ ਦੀ ਸਜ਼ਾ ਸੁਣਾਈ ਹੈ। ਇਕ ਨਾਬਾਲਗ ਨੂੰ ਵੀ ਦੋ ਸਾਲ ਦੀ ਸਜ਼ਾ ਹੋਈ ਹੈ।

 

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40483 posts
  • 0 comments
  • 0 fans