Menu

ਵੀਡੀਓ ਸ਼ੂਟ ਮਾਮਲਾ-ਪੰਜਾਬੀ ਗਾਇਕ ਗੁਰਨਾਮ ਭੁੱਲਰ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, ਐੱਫ ਆਈ ਆਰ ਰੱਦ ਕਰਨ ਦੇ ਹੁਕਮ

8 ਜੁਲਾਈ 2023-ਪੰਜਾਬੀ ਗਾਇਕ ਗੁਰਨਾਮ ਭੁੱਲਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਖਿਲਾਫ ਕੋਰੋਨਾ ਪ੍ਰੋਟੋਕਾਲ ਦਾ ਉਲੰਘਣ ਕਰਨ ਤੇ ਬਿਨਾਂ ਇਜਾਜ਼ਤ ਦੇ ਇਕ ਸਿਨੇਮਾ ਹਾਲ ਵਿਚ ਵੀਡੀਓ ਸ਼ੂਟ ਕਰਨ ਦੇ ਮਾਮਲੇ ਵਿਚ ਦਰਜ ਐੱਫਆਈਆਰ ਨੂੰ ਰੱਦ ਕਰਨ ਦਾ ਹੁਕਮ ਦਿੱਤਾ ਹੈ।ਪਟੀਸ਼ਨ ਦਾਖਲ ਕਰਦੇ ਹੋਏ ਭੁੱਲਰ ਨੇ ਕਿਹਾ ਸੀ ਕਿ ਉਨ੍ਹਾਂ ਖਿਲਾਫ ਇਕ ਵੀਡੀਓ ਸ਼ੂਟ ਨੂੰ ਲੈ ਕੇ ਐੱਫਆਈਆਰ ਦਰਜ ਕੀਤੀ ਗਈ ਸੀ। ਇਹ ਵੀਡੀਓ ਸ਼ੂਟ ਕੋਰੋਨਾ ਨਿਯਮਾਂ ਖਿਲਾਫ ਜਾ ਕੇ ਕੀਤਾ ਗਿਆ ਹੈ। ਪੁਲਿਸ ਦੀ ਸ਼ਿਕਾਇਤ ਦੇ ਆਧਾਰ ‘ਤੇ ਇਹ ਮਾਮਲਾ ਦਰਜ ਕੀਤਾ ਗਿਆ ਜੋ ਵਿਵਸਥਾਵਾਂ ਦੇ ਖਿਲਾਫ ਹੈ।ਪਟੀਸ਼ਨਰ ਦੀਆਂ ਦਲੀਲਾਂ ਸੁਣਨ ਦੇ ਬਾਅਦ ਹਾਈਕੋਰਟ ਨੇ ਉਨ੍ਹਾਂ ਦੀ ਮੰਗ ਨੂੰ ਸਹੀ ਕਰਾਰ ਦਿੰਦੇ ਹੋਏ ਕਿਹਾ ਕਿ ਇਹ ਮਾਮਲਾ ਪੁਲਿਸ ਦੀ ਸ਼ਿਕਾਇਤ ‘ਤੇ ਦਰਜ ਕਰ ਲਿਆ ਜਦੋਂ ਕਿ ਡਿਜਾਸਟਰ ਮੈਨੇਜਮੈਂਟ ਐਕਟ ਤਹਿਤ ਸਬੰਧਤ ਸਰਕਾਰੀ ਅਧਿਕਾਰੀ ਦੀ ਸ਼ਿਕਾਇਤ ‘ਤੇ ਹੀ ਮਾਮਲਾ ਦਰਜ ਕੀਤਾ ਜਾ ਸਕਦਾ ਸੀ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans