Menu

ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੀ ਸਿਹਤ ਵਿਗੜੀ

11 ਜੁਲਾਈ 2023-ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਦੀਪ ਹਸਪਤਾਲ, ਮਾਡਲ ਟਾਊਨ, ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਨੇ ਛਿੰਦਾ ਨੂੰ ਵੈਂਟੀਲੇਟਰ ‘ਤੇ ਰੱਖਿਆ ਹੈ। ਗਾਇਕ ਸ਼ਿੰਦਾ ਦੇ ਕਰੀਬੀ ਅਮਰਜੀਤ ਟਿੱਕਾ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਅਮਰਜੀਤ ਟਿੱਕਾ ਨੇ ਦੱਸਿਆ ਕਿ ਸ਼ਿੰਦਾ ਦਾ ਕੁਝ ਦਿਨ ਪਹਿਲਾਂ ਔਰੀਸਨ ਹਸਪਤਾਲ ‘ਚ ਮਾਮੂਲੀ ਅਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਅਚਾਨਕ ਇਨਫੈਕਸ਼ਨ ਵਧ ਗਈ ਸੀ। ਇਸ ਕਾਰਨ ਉਸ ਨੂੰ ਸਾਹ ਲੈਣ ਆਦਿ ਵਿਚ ਦਿੱਕਤ ਆ ਰਹੀ ਸੀ। ਸ਼ਿੰਦਾ ਦੀ ਹਾਲਤ ਠੀਕ ਨਾ ਹੋਣ ਕਾਰਨ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਲਗਾਤਾਰ ਕਈ ਗਾਇਕ ਵੀ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚ ਰਹੇ ਹਨ। ਸੋਮਵਾਰ ਨੂੰ ਰਾਜ ਸਭਾ ਮੈਂਬਰ ਹੰਸਰਾਜ ਹੰਸ ਉਨ੍ਹਾਂ ਨੂੰ ਮਿਲਣ ਆਏ ਸਨ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans