Menu

ਨਾਬਾਲਗ ਨਾਲ ਜਬਰ-ਜਨਾਹ ਕਰਨ ਤੋਂ ਬਾਅਦ ਕਤਲ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ

13 ਜੁਲਾਈ 2023-ਪਾਤੜਾਂ ‘ਚ ਨਾਬਾਲਗ ਨਾਲ ਜਬਰ-ਜਨਾਹ ਤੋਂ ਬਾਅਦ ਬੇਰਹਮੀ ਨਾਲ ਕਤਲ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਿਸਦੀ ਪਛਾਣ ਗੁਰਪ੍ਰੀਤ ਉਰਫ਼ ਕਾਕਾ ਵਾਸੀ ਪਾਤੜਾਂ ਵਜੋਂ ਹੋਈ ਹੈ। ਐੱਸਐੱਸਪੀ ਵਰੁਣ ਸ਼ਰਮਾ ਨੇ ਇਸਦੀ ਪੁਸ਼ਟੀ ਕਰਦਿਆਂ ਦਸਿਆ ਕਿ 19 ਸਾਲਾਂ ਗੁਰਪ੍ਰੀਤ ਲੜਕੀ ਨੂੰ ਜਬਰੀ ਸਕੂਲ ਦੇ ਪਿੱਛੇ ਲੈ ਕੇ ਗਿਆ ਤੇ ਜਬਰ-ਜਨਾਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਲੜਕੀ ਵੱਲੋ ਲਗਾਤਾਰ ਵਿਰੋਧ ਕਰਨ ਦੀ ਸੂਰਤ ਵਿਚ ਮੁਲਜ਼ਮ ਨੇ ਇਸ ਦੇ ਮੂੰਹ ਤੇ ਸਿਰ ‘ਤੇ ਇੱਟਾਂ ਦੇ ਕਈ ਵਾਰ ਕਰ ਕੇ ਕੇ ਉਸ ਮੌਤ ਦੇ ਘਾਟ ਉਤਾਰ ਦਿੱਤਾ। ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ ਸੀ ਜਿਸ ਨੂੰ ਪੁਲਿਸ ਨੇ 24 ਘੰਟੇ ਦੇ ਅੰਦਰ ਪਿੰਡ ਕਕਰਾਲਾ ਕੋਲੋਂ ਗ੍ਰਿਫ਼ਤਾਰ ਕਰ ਲਿਆ।

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ ਵਧੀਆਂ ਮੁਸ਼ਕਿਲਾਂ,…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2 ਦੇ ਵਿਜੇਤਾ ਅਤੇ ਯੂਟਿਊਬਰ ਐਲਵਿਸ਼ ਯਾਦਵ ਦੀਆਂ ਮੁਸੀਬਤਾਂ ਖਤਮ ਹੋਣ ਦਾ ਨਾਂ…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

ਹੁਣ ਤਾਂ ਸਰਕਾਰ ਵੀ ਮੰਨ…

ਚੰਡੀਗੜ੍ਹ , 4 ਮਈ 2024– ਪੰਜਾਬ ਸਰਕਾਰ…

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40111 posts
  • 0 comments
  • 0 fans