Menu

ਦਿਵਿਆਂਗਜਨ ਵਿਅਕਤੀਆਂ ਦੇ ਸਸ਼ਕਤੀਕਰਨ ਤਹਿਤ ਰਾਸ਼ਟਰੀ ਪੁਰਸਕਾਰ ਲਈ ਆਨਲਾਈਨ ਅਰਜ਼ੀਆਂ ਮੰਗੀਆਂ – ਡਾ. ਲਵਲੀਨ ਕੌਰ ਬੜਿੰਗ

13, ਜੁਲਾਈ  –          ਦਿਵਿਆਂਗਜਨ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਰਾਸ਼ਟਰੀ ਪੁਰਸਕਾਰ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾਲਵਲੀਨ ਕੌਰ ਬੜਿੰਗ ਨੇ ਦੱਸਿਆ ਕਿ ਦਿਵਿਆਂਗਜਨ ਵਿਅਕਤੀਆਂ ਲਈ  ਭਾਰਤ ਸਰਕਾਰ ਵੱਲੋਂ ਰਾਸ਼ਟਰੀ ਐਵਾਰਡ– ਸਾਲ 2023 ਦੀਆਂ ਅਰਜ਼ੀਆਂ ਸਬੰਧੀ ਗਾਈਡ ਲਾਈਨਜ਼ ਅਤੇ ਪ੍ਰੋਫਾਰਮਾ ਵੈਬ ਸਾਈਟ www.disabilityaffairs.gov.in ਉੱਤੇ ਉਪਲਬਧ ਹਨ।           ਉਨ੍ਹਾਂ ਦੱਸਿਆ ਕਿ ਇਸ ਰਾਸ਼ਟਰੀ ਐਵਾਰਡ ਦੀਆਂ ਅਰਜ਼ੀਆਂ ਕੇਵਲ ਆਨਲਾਈਨ ਹੀ ਭਰੀਆਂ ਜਾ ਸਕਦੀਆਂ ਹਨ ਅਤੇ ਇਹ ਅਰਜ਼ੀਆਂ ਭਰਨ ਲਈ ਆਖ਼ਰੀ ਮਿਤੀ 31 ਜੁਲਾਈ 2023 ਹੈਉਨ੍ਹਾਂ ਕਿਹਾ ਕਿ ਇਸ ਲਈ ਯੋਗ ਉਮੀਦਵਾਰ ਸਿੱਧੇ ਤੌਰ ਤੇ ਮਨਿਸਟਰੀ ਆਫ਼ ਹੋਮ ਅਫੇਅਰਜ਼ ਦੀ ਵੈੱਬਸਾਈਟ   (www.awards.gov.inਤੇ ਆਨਲਾਈਨ ਬਿਨੈ ਕਰ ਸਕਦੇ ਹਨ

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans