Menu

ਸ਼ਹਿਰ ਵਾਸੀ 30 ਸਤੰਬਰ ਤੋਂ ਪਹਿਲਾਂ ਪ੍ਰਾਪਰਟੀ ਟੈਕਸ 10 ਫ਼ੀਸਦੀ ਰਿਬੇਟ ਨਾਲ ਕਰਵਾ ਸਕਦੇ ਹਨ ਜਮ੍ਹਾਂ : ਰਾਹੁਲ

ਬਠਿੰਡਾ, 14 ਜੁਲਾਈ (ਵੀਰਪਾਲ ਕੌਰ): ਕਮਿਸ਼ਨਰ ਨਗਰ ਨਿਗਮ ਰਾਹੁਲ ਨੇ ਦੱਸਿਆ ਕਿ ਜਿਨ੍ਹਾਂ ਅਸੈਸੀਜ਼ ਨੇ ਸਾਲ 2023-24 ਦਾ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ ਉਹ 30 ਸਤੰਬਰ 2023 ਤੋਂ ਪਹਿਲਾਂ-ਪਹਿਲਾਂ ਆਪਣਾ ਪ੍ਰਾਪਰਟੀ ਟੈਕਸ 10 ਫ਼ੀਸਦੀ ਰਿਬੇਟ ਨਾਲ ਜਮ੍ਹਾਂ ਕਰਵਾ ਸਕਦੇ ਹਨ।

          ਕਮਿਸ਼ਨਰ ਨਗਰ ਨਿਗਮ ਨੇ ਅੱਗੇ ਦੱਸਿਆ ਕਿ ਜ਼ਿਆਦਾਤਰ ਲੋਕਾਂ ਵੱਲੋਂ ਆਖੀਰੀਲੇ ਸਮੇਂ ਤੇ ਆਪਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਇਆ ਜਾਂਦਾ ਹੈ, ਜਿਸ ਕਰਕੇ ਦਫ਼ਤਰ ਨਗਰ ਨਿਗਮ ਵਿਖੇ ਲੰਬੀਆਂ-ਲੰਬੀਆਂ ਕਤਾਰਾਂ ਲੱਗ ਜਾਂਦੀਆਂ ਹਨ। ਜਿਸ ਕਾਰਨ ਸਮੂਹ ਸ਼ਹਿਰ ਨਿਵਾਸੀਆਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਰਾਹੁਲ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਾਲ 2023-24 ਦਾ ਪ੍ਰਾਪਰਟੀ ਟੈਕਸ 10 ਫ਼ੀਸਦੀ ਰਿਬੇਟ ਨਾਲ ਹੁਣ ਤੋਂ ਹੀ ਜਮ੍ਹਾਂ ਕਰਵਾਉਣ ਤਾਂ ਜੋ ਆਖਰੀ ਸਮੇਂ ਪ੍ਰਾਪਰਟੀ ਟੈਕਸ ਭਰਨ ਲਈ ਆਉਣ ਵਾਲੀਆਂ ਪ੍ਰੇਸ਼ਾਨੀਆਂ ਤੋਂ ਬਚਿਆ ਜਾ ਸਕੇ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans