Menu

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ CBI ਅਤੇ ED ਨੂੰ ਨੋਟਿਸ ਜਾਰੀ, 28 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ

ਨਵੀਂ ਦਿੱਲੀ: 14 ਜੁਲਾਈ -ਸੁਪ੍ਰੀਮ ਕੋਰਟ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੀ.ਬੀ.ਆਈ. ਅਤੇ ਈ.ਡੀ. ਨੂੰ ਨੋਟਿਸ ਜਾਰੀ ਕੀਤਾ ਹੈ। ਪਤਨੀ ਦੀ ਬੀਮਾਰੀ ਕਾਰਨ ਅੰਤਰਿਮ ਜ਼ਮਾਨਤ ਦੀ ਅਰਜ਼ੀ ‘ਤੇ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਅੰਤਰਿਮ ਜ਼ਮਾਨਤ ‘ਤੇ ਅਗਲੀ ਸੁਣਵਾਈ 28 ਜੁਲਾਈ ਨੂੰ ਹੋਵੇਗੀ। ਜਸਟਿਸ ਸੰਜੀਵ ਖੰਨਾ, ਜਸਟਿਸ ਬੇਲਾ ਤ੍ਰਿਵੇਦੀ ਅਤੇ ਜਸਟਿਸ ਉੱਜਵਲ ਮੁਈਆਂ ਦੇ ਬੈਂਚ ਨੇ ਸੁਣਵਾਈ ਕੀਤੀ। ਸੁਪ੍ਰੀਮ ਕੋਰਟ ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਦਾਇਰ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਹੈ। ਸਿਸੋਦੀਆ ਨੇ ਦਿੱਲੀ ਹਾਈ ਕੋਰਟ ਦੇ ਦੋ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਸੁਪ੍ਰੀਮ ਕੋਰਟ ਦਾ ਰੁਖ ਕੀਤਾ ਹੈ। ਦਿੱਲੀ ਹਾਈ ਕੋਰਟ ਨੇ ਇਨ੍ਹਾਂ ਮਾਮਲਿਆਂ ‘ਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿਤੀ ਸੀ। ਦਿੱਲੀ ਹਾਈ ਕੋਰਟ ਨੇ ਸਿਸੋਦੀਆ ‘ਤੇ ਲੱਗੇ ਇਲਜ਼ਾਮਾਂ ਨੂੰ ਗੰਭੀਰ ਮੰਨਦਿਆਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿਤਾ ਸੀ।

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ ਲਈ SIT…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਮੁੱਖ ਮੰਤਰੀ ਹਾਊਸ ‘ਚ ਹੋਏ ਹਮਲੇ ਦੇ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40502 posts
  • 0 comments
  • 0 fans