Menu

ਮਰੀਜ਼ਾਂ ਲਈ 2 ਯੂਨਿਟਾਂ ਐਮਰਜੈਂਸੀ ਖੂਨਦਾਨ ਕੀਤਾ

ਬਠਿੰਡਾ, 14 ਜੁਲਾਈ (ਵੀਰਪਾਲ ਕੌਰ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ (ਰਜਿ.) ਬਠਿੰਡਾ ਵੱਲੋਂ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਐਮਰਜੈਂਸੀ ਮਰੀਜ਼ਾਂ ਲਈ 2 ਯੂਨਿਟਾਂ ਖੂਨਦਾਨ ਕੀਤਾ ਗਿਆ। ਸੁਸਾਇਟੀ ਪ੍ਰਧਾਨ ਅਵਤਾਰ ਸਿੰਘ ਗੋਗਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਬਠਿੰਡਾ ਵਿਖੇ ਦਾਖਲ ਥੈਲਾਸੀਮੀਆ ਪੀੜਤ ਮਰੀਜ਼ ਨੂੰ ਐਮਰਜੈਂਸੀ ਬਲੱਡ ਦੀ ਬਹੁਤ ਜ਼ਰੂਰਤ ਸੀ। ਸੁਸਾਇਟੀ ਦੇ ਮੈਂਬਰ ਰਮਣੀਕ ਸਿੰਘ ਵਾਲੀਆਂ ਵੱਲੋਂ ਬਲੱਡ ਬੈਂਕ ਵਿਚ ਪਹੁੰਚਕੇ ਪੀੜਤ ਮਰੀਜ਼ ਲਈ ਬੀ ਪਾੱਜ਼ੀਟਿਵ ਐਮਰਜੈਂਸੀ ਖੂਨਦਾਨ ਕੀਤਾ ਗਿਆ। ਇਸੇ ਤਰ੍ਹਾਂ ਦੂਜੇ ਪਾਸੇ ਨਿੱਜੀ ਹਸਪਤਾਲ ਵਿੱਚ ਦਾਖਲ ਡਾਇਲਸਿਸ ਮਰੀਜ਼ ਨੂੰ ਬੀ ਨੈਗੀਟਿਵ ਬਲੱਡ ਦੀ ਜ਼ਰੂਰਤ ਪੈਣ ਤੇ ਮੈਂਬਰ ਗੁਰਮੀਤ ਸਿੰਘ ਵੱਲੋਂ ਖੂਨਦਾਨ ਕੀਤਾ ਗਿਆ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans