Menu

ਪੰਜਾਬ ਸਰਕਾਰ ਨੇ ਹੜ ਪੀੜਤ ਇਲਾਕਿਆਂ ਲਈ ਝੋਨੇ ਦੀ ਪਨੀਰੀ ਲਈ ਹੈਲਪ ਨੰਬਰ ਜਾਰੀ

18 ਜੁਲਾਈ 2023-ਹੜ੍ਹਾਂ ਨੇ ਪੰਜਾਬ ਦੇ ਵੱਡੇ ਹਿੱਸੇ ਵਿਚ ਤਬਾਹੀ ਮਚਾਈ ਹੈ। ਹੜ੍ਹਾਂ ਦੇ ਪਾਣੀ ਕਾਰਨ ਝੋਨੇ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ। ਕਈ ਇਲਾਕਿਆਂ ਵਿਚ ਤਾਜ਼ਾ ਲੱਗੀ ਝੋਨੇ ਦੀ ਫਸਲ ਤਬਾਹ ਹੋ ਗਈ ਹੈ ਤੇ ਹੁਣ ਦੁਬਾਰਾ ਲੁਆਈ ਲਈ ਕਿਸਾਨਾਂ ਕੋਲ ਪਨੀਰੀ ਦੀ ਘਾਟ ਸਭ ਤੋਂ ਵੱਡੀ ਸਮੱਸਿਆ ਹੈ।ਇਸ ਨੂੰ ਵੇਖਦੇ ਹੋਏ ਹੁਣ ਪੰਜਾਬ ਸਰਕਾਰ ਕਿਸਾਨਾਂ ਦੀ ਬਾਂਹ ਫੜਨ ਲਈ ਅੱਗੇ ਆਈ ਹੈ। ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਨੀਰੀ ਲਈ ਹੈਲਪ ਨੰਬਰ ਜਾਰੀ ਕੀਤਾ ਹੈ। ਇਸ ਨੰਬਰ ਉਤੇ ਫੋਨ ਕਰਕੇ ਕਿਸਾਨ ਸਹਾਇਤਾ ਲੈ ਸਕਦੇ ਹਨ।ਖੇਤੀਬਾੜੀ ਵਿਭਾਗ ਨੇ ਹੜ੍ਹਾਂ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਜ਼ਿਲ੍ਹਿਆਂ ਵਿਚ ਝੋਨੇ ਦੀ ਪਨੀਰੀ ਲਈ ਕੰਟਰੋਲ ਰੂਮ ਸਥਾਪਤ ਕੀਤਾ ਹੈ। ਜਿਸ ਲਈ ਕਿਸਾਨ ਵਾਸਤੇ ਟੈਲੀਫੋਨ ਨੰਬਰ 7710665725 ਜਾਰੀ ਕੀਤਾ ਹੈ। ਇਸ ਨੰਬਰ ਉਤੇ ਫੋਨ ਕਰਕੇ ਕਿਸਾਨ ਪਨੀਰੀ ਸਬੰਧੀ ਮੰਗ ਕਰ ਸਕਦੇ ਹਨ। ਇਸ ਲਈ ਵਿਸ਼ੇਸ਼ ਤੌਰ ਉਤੇ ਤਰੀਕ ਵਾਰ ਅਧਿਕਾਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨ ਦੇ…

ਨਵੀਂ ਦਿੱਲੀ, 20 ਮਈ 2024 : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਏਸੀ ਦੇ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ…

 ਨਵੀਂ ਦਿੱਲੀ , 18 ਮਈ- ਦਿੱਲੀ ਦੇ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40472 posts
  • 0 comments
  • 0 fans