Menu

ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌ.ਤ

19 ਜੁਲਾਈ 2023-ਵਿਦੇਸ਼ਾਂ ‘ਚ ਪੰਜਾਬੀ ਨੌਜਵਾਨਾਂ ਦੀਆਂ ਮੌਤ ਦੀਆਂ ਖਬਰਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਆਏ ਦਿਨ ਕੋਈ ਨਾ ਕੋਈ ਅਜਿਹੀ ਮੰਦਭਾਗੀ ਖਬਰ ਸਾਹਮਣੇ ਆ ਜਾਂਦੀ ਹੈ। ਕੈਨੇਡਾ ਤੋਂ ਅਜਿਹੀਆਂ ਖਬਰਾਂ ਜ਼ਿਆਦਾ ਆ ਰਹੀਆਂ ਹਨ। ਅਜਿਹਾ ਹੀ ਇਕ ਮਾਮਲਾ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਡਾਂਗੋ ਤੋਂ ਸਾਹਮਣੇ ਆਇਆ ਹੈ ਜਿਥੇ  ਕਿ ਪੜ੍ਹਾਈ ਤੇ ਨੌਕਰੀ ਲਈ ਕੈਨੇਡਾ ਗਏ 21 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਇੰਦਰਰਾਜ ਸਿੰਘ ਵਜੋਂ ਹੋਈ , ਜਿਸਨੂੰ ਪਰਿਵਾਰ ਨੇ ਇਕ ਸਾਲ ਪਹਿਲਾਂ 22 ਲੱਖ ਰੁਪਏ ਕਰਜ ਚੁੱਕ ਕੇ ਪੜ੍ਹਾਈ ਲਈ ਕੈਨੇਡਾ ਦੇ ਸ਼ਹਿਰ ਸਰੀ ਭੇਜਿਆ ਸੀ  ਮਿਲੀ ਜਾਣਕਾਰੀ ਮੁਤਾਬਕ ਇੰਦਰਰਾਜ ਆਪਣੇ ਦੋਸਤ ਨਾਲ ਪਾਰਟੀ ਵਿਚ ਗਏ ਸਨ, ਜਿਥੇ ਉਨ੍ਹਾਂ ਨੇ ਕੁਝ ਖਾਧਾ ਤੇ ਉਸ ਤੋਂ ਬਾਅਦ ਦੋਵੇਂ ਕਮਰੇ ‘ਚ ਬੇਹੋਸ਼ ਹੋ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇੰਦਰਰਾਜ  ਪਿਛਲੇ ਸਾਲ ਦਸਬੰਰ ਵਿਚ ਕੈਨੇਡਾ ਗਿਆ ਸੀ। ਇੰਦਰਰਾਜ ਸਿੰਘ ਦੀ ਮਾਂ ਨੇ ਦੱਸਿਆ ਕਿ ਉਸ ਦਾ ਪੁੱਤਰ ਕੈਨੇਡਾ ਦੇ ਸਰੀ ਵਿਚ ਰਹਿ ਰਿਹਾ ਸੀ। ਉਹ ਤੇ ਉਸ ਦਾ ਦੋਸਤ ਪਾਰਟੀ ਵਿਚ ਗਏ ਸਨ ਤੇ ਉਥੇ ਖਾਣਾ ਖਾਣ ਦੇ ਬਾਅਦ ਉਨ੍ਹਾਂ ਦੀ ਤਬੀਅਤ ਵਿਗੜ ਗਈ ਤੇ ਦੋਵਾਂ ਦੀ ਮੌਤ ਹੋ ਗਈ। ਇੰਦਰਰਾਜ ਦੀ ਮੌਤ ਦੀ ਖਬਰ ਮਿਲਣ ਦੇ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਤੇ ਪੂਰਾ ਪਰਿਵਾਰ ਸਦਮੇ ਵਿਚ ਹੈ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans