Menu

ਗੂਗਲ ਤਿਆਰ ਕਰ ਰਿਹਾ ਪੱਤਰਕਾਰਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਟੂਲ

21 ਜੁਲਾਈ, 2023: ਗੁਗਲ ਨਿਊਜ਼ ਪਬਲੀਸ਼ਰਾਂ/ਪੱਤਰਕਾਰਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਟੂਲ ਤਿਆਰ ਕਰ ਰਿਹਾ ਹੈ ਜਿਸ ਨਾਲ ਖਬਰਾਂ ਤੇ ਲੇਖਾਂ ਵਾਸਤੇ ਮੈਟੀਰੀਅਲ ਤਿਆਰ ਹੋ ਸਕੇਗਾ ਤੇ ਹੈਡਲਾਈਨਜ਼ ਵੀ ਤਿਆਰ ਹੋ ਸਕਣਗੀਆਂ।ਇਸ ਤਬਦੀਲੀ ਨਾਲ ਛੇਤੀ ਹੀ ਪੱਤਰਕਾਰੀ ਜਗਤ ਵਿਚ ਵੱਡੀਆਂ ਤਬਦੀਲੀਆਂ ਹੋਣੀਆਂ ਤੈਅ ਹਨ।ਕੰਪਨੀ ਨੇ ਜਾਰੀ ਕੀਤੇ ਬਿਆਨ ਵਿਚ ਦੱਸਿਆ ਕਿ ਉਹ ਨਿਊਜ਼ਰੂਮਜ਼ ਵਿਚ ਏ ਆਈ ਟੂਲ ਦੀ ਵਰਤੋਂ ਸਬੰਧੀ ਮੀਡੀਆ ਘਰਾਣਿਆਂ ਨਾਲ ਭਾਈਵਾਲੀ ਲੱਭ ਰਿਹਾ ਹੈ। ਕੰਪਨੀ ਨੇ ਕਿਹਾ ਕਿ ਸਾਡਾ ਟੀਚਾ ਹੈ ਕਿ ਪੱਤਰਕਾਰ ਉਭਰ ਰਹੀਆਂ ਤਕਨੀਕਾਂ ਦੀ ਵਰਤੋਂ ਕਰਕੇ ਆਪਣੇ ਕੰਮ ਵਿਚ ਹੋਰ ਸੁਧਾਰ ਤੇ ਤਬਦੀਲੀ ਲਿਆ ਸਕਣ।

ਝਾਰਖੰਡ ਦੇ ਮੰਤਰੀ ਆਲਮਗੀਰ ਆਲਮ ਨੂੰ ਈਡੀ…

16 ਮਈ 2024-: ਝਾਰਖੰਡ ਦੇ ਮੰਤਰੀ ਆਲਮਗੀਰ ਆਲਮ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ…

NCW ਨੇ ਕੇਜਰੀਵਾਲ ਦੇ PA…

16 ਮਈ 2024: ‘ਆਪ’ ਦੀ ਰਾਜ ਸਭਾ…

ਨਰਿੰਦਰ ਮੋਦੀ ਆਪਣੇ ਲਈ ਨਹੀਂ…

 ਨਵੀਂ ਦਿੱਲੀ । 16 ਮਈ – ਦਿੱਲੀ…

ਸਚਿਨ ਤੇਂਦੁਲਕਰ ਦੀ ਸੁਰੱਖਿਆ ‘ਚ…

15 ਮਈ 2024 : ਮਹਾਰਾਸ਼ਟਰ ਦੇ ਜਲਗਾਓਂ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40396 posts
  • 0 comments
  • 0 fans