Menu

ਦਰਦਨਾਕ ਹਾਦਸਾ- ਗਰਿੱਲ ਨਾਲ ਟਕਰਾਇਆ ਤੇਜ਼ ਰਫ਼ਤਾਰ ਮੋਟਰਸਾਈਕਲ , ਲੜਕੀ ਦਾ ਸਿਰ ਧੜ ਤੋਂ ਹੋਇਆ ਅਲੱਗ

ਅੰਮ੍ਰਿਤਸਰ: 23 ਜੁਲਾਈ 2023-ਅੰਮ੍ਰਿਤਸਰ ਦੇ ਛੇਹਰਟਾ ਥਾਣੇ ਅਧੀਨ ਪੈਂਦੇ ਦਾਣਾ ਮੰਡੀ ਨਰਾਇਣਗੜ੍ਹ ਵਿਖੇ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਇਥੇ ਤੇਜ਼ ਰਫ਼ਤਾਰ ਮੋਟਰਸਾਈਕਲ ਬੇਕਾਬੂ ਹੋ ਗਰਿੱਲ ਨਾਲ ਟਕਰਾ ਗਿਆ। ਇਸ ਹਾਦਸੇ ‘ਚ ਲੜਕੀ ਦਾ ਸਿਰ ਧੜ ਤੋਂ ਵੱਖ ਹੋ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਮੌਕੇ ‘ਤੇ ਪਹੁੰਚੇ ਰਿਸ਼ਤੇਦਾਰਾਂ ਨੇ ਦਸਿਆ ਕਿ ਮ੍ਰਿਤਕ ਲੜਕੀ ਅਤੇ ਗੰਭੀਰ ਜ਼ਖਮੀ ਲੜਕਾ ਪਿੰਡ ਗੁਮਾਨਪੁਰਾ ਦੇ ਵਸਨੀਕ ਹਨ ਅਤੇ ਉਹ ਅੱਜ ਸਵੇਰੇ ਆਪਣੇ ਰਿਸ਼ਤੇਦਾਰ ਨੂੰ ਲੈਣ ਲਈ ਰੇਲਵੇ ਸਟੇਸ਼ਨ ਗਏ ਹੋਏ ਸਨ। ਵਾਪਸ ਆਉਂਦੇ ਸਮੇਂ ਉਹ ਆਪਣੇ ਮੋਟਰਸਾਈਕਲ ‘ਤੇ ਬਹੁਤ ਤੇਜ਼ ਰਫਤਾਰ ਨਾਲ ਜਾ ਰਹੇ ਸਨ ਅਤੇ ਦਾਣਾ ਮੰਡੀ ਨਰਾਇਣਗੜ੍ਹ ਨੇੜੇ ਉਨ੍ਹਾਂ ਦਾ ਮੋਟਰਸਾਈਕਲ ਬੇਕਾਬੂ ਹੋ ਗਿਆ ਤੇ ਗਰਿੱਲ ਨਾਲ ਟਕਰਾ ਗਿਆ।  ਇਸ ਹਾਦਸੇ ਵਿਚ ਲੜਕੀ ਦੀ ਮੌਤ ਹੋ ਗਈ  ਜਦਕਿ ਲੜਕਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਲੜਕੇ ਦੀ ਹਾਲਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਸ ਦੀ ਲੱਤ ਟੁੱਟ ਗਈ ਹੈ। ਉਸ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਵਿਚ ਮੋਟਰਸਾਈਕਲ ਹਵਾ ਵਿਚ ਉਛਲ ਕੇ ਕਾਫੀ ਦੂਰ ਜਾ ਡਿੱਗਿਆ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40434 posts
  • 0 comments
  • 0 fans