Menu

ਜੱਜ ਦੀ ਨੌਕਰਾਣੀ ‘ਤੇ ਤਸ਼ੱਦਦ ਕਰਨ ਦੇ ਦੋਸ਼ ‘ਚ ਦੋ ਥਾਣੇਦਾਰਾਂ ‘ਤੇ ਮਾਮਲਾ ਦਰਜ

24 ਜੁਲਾਈ 2023-ਗੁਰਦਾਸਪੁਰ ‘ਚ ਇਕ ਮਹਿਲਾ ਜੱਜ ਦੇ ਘਰ ਹੋਈ ਚੋਰੀ ਦੇ ਮਾਮਲੇ ’ਚ ਨੌਕਰਾਣੀ ਉਤੇ ਅਣਮਨੁੱਖੀ ਤਸ਼ੱਦਦ ਕਰਨ ਦੇ ਦੋਸ਼ ਵਿਚ ਦੋ ਸਹਾਇਕ ਸਬ ਇੰਸਪੈਕਟਰਾਂ ਮੰਗਲ ਸਿੰਘ ਤੇ ਅਸ਼ਵਨੀ ਕੁਮਾਰ ਖ਼ਿਲਾਫ਼ ਕੇਸ ਦਰਜ ਹੋ ਗਿਆ ਹੈ।ਦੱਸ ਦਈਏ ਕਿ ਪੀੜਤ ਲੜਕੀ ਜੱਜ ਦੇ ਘਰ ਵਿਚ ਕੰਮ ਕਰਦੀ ਸੀ ਤੇ ਪੁਲਿਸ ਇਸ ਨੂੰ ਪੁੱਛ-ਪੜਤਾਲ ਲਈ ਹਿਰਾਸਤ ’ਚ ਲਿਆ ਸੀ। ਮਾਮਲੇ ਵਿਚ ‌ਇਨ੍ਹਾਂ ਦੋਵਾਂ ਤੋਂ ਇਲਾਵਾ ਥਾਣਾ ਸਿਟੀ ਗੁਰਦਾਸਪੁਰ ਦੇ ਤਤਕਾਲੀ ਮੁਖੀ ਗੁਰਮੀਤ ਸਿੰਘ ਅਤੇ ਜੱਜ ਦੀ ਸੁਰੱਖਿਆ ਵਿੱਚ ਤਾਇਨਾਤ ਸਰਵਣ ਸਿੰਘ ਪਹਿਲਾਂ ਹੀ ਮੁਅੱਤਲ ਕੀਤੇ ਜਾ ਚੁੱਕੇ ਹਨ।ਇਸ ਤੋਂ ਇਲਾਵਾ ਮਾਮਲੇ ਦੀ ਵਿਭਾਗੀ ਜਾਂਚ ਐੱਸਪੀ ਰੈਂਕ ਦੇ ਅਧਿਕਾਰੀ ਵੱਲੋਂ ਕੀਤੀ ਜਾ ਰਹੀ ਹੈ। ਪੀੜਤ ਲੜਕੀ ਨੇ ਦੋਸ਼ ਲਗਾਇਆ ਸੀ ਕਿ ਚੋਰੀ ਦੀ ਘਟਨਾ ਤੋਂ ਬਾਅਦ ਬੀਤੀ 2 ਜੁਲਾਈ ਨੂੰ ਪੁੱਛ-ਪੜਤਾਲ ਲਈ ਇਨ੍ਹਾਂ ਪੁਲਿਸ ਅਧਿਕਾਰੀਆਂ ਨੇ ਉਸ ਨੂੰ ਘਰੋਂ ਚੁੱਕ ਲਿਆ ਸੀ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans