Menu

ਸੇਫ ਸਕੂਲ ਵਾਹਨ ਪਾਲਿਸੀ ਨੂੰ ਜ਼ਿਲ੍ਹੇ ਵਿਚ ਸ਼ਖਤੀ ਨਾਲ ਲਾਗੂ ਕੀਤਾ ਜਾਵੇ

24, ਜੁਲਾਈ – ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਡਾ. ਸੋਨੂ ਦੁਗੱਲ ਦੇ ਹੁਕਮਾ ਅਨੁਸਾਰ ਜ਼ਿਲ੍ਹਾ ਫ਼ਾਜ਼ਿਲਕਾ ਦੇ ਬਲਾਕ ਅਬੋਹਰ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਵੱਲੋਂ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲਘੰਣਾ ਕਰਨ ਵਾਲੇ ਸਕੂਲੀ ਬੱਸਾਂ ਦੇ ਲਗਾਤਾਰ  ਚਲਾਣ ਕੱਟੇ ਜਾ ਰਹੇ ਹਨ ਅਤੇ ਖਰਾਬ ਸਕੂਲੀ ਵੈਨਾਂ ਬੰਦ ਕੀਤੀ ਗਈ ਤੇ ਹੁਣ ਤੱਕ ਜ਼ਿਲ੍ਹੇ ਵਿਚ 90 ਚਲਾਣ ਕੀਤੇ ਗਏ ਹਨ। ਸਕੂਲੀ ਵੈਨਾਂ ਦੇ ਡਾਇਰਵਰਾਂ ਨੂੰ ਪਾਲਿਸੀ ਦੇ ਤਹਿਤ ਜਾਗਰੂਕ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਅਬੋਹਰ ਵਿਖੇ ਅੱਲਗ-ਅੱਲਗ ਸਕੂਲਾਂ ਦੇ ਚਲਾਣ ਕੀਤੇ ਗਏ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਸੇਫ ਸਕੂਲ ਵਾਹਨ ਤਹਿਤ ਸਕੂਲੀ ਵੈਨਾਂ ਵਿਚ ਕੈਮਰੇ,ਮਹਿਲਾ ਐਟੇਡ,ਮੈਡੀਕਲ ਕਿੱਟ,ਡਰਾਇਵਰ ਯੂਨੀਫਾਰਮ,ਫਾਇਰ ਸਿਲੰਡਰ,ਫਸਟ ਐਡ-ਬਾੱਕਸ,ਸੇਫਟੀ ਗਰੀਲ ਅਤੇ ਪਾਣੀ ਦੀ ਸੁਵਿਧਾ ਵੈਨ ਵਿਚ ਹੋਣੀ ਲਾਜ਼ਮੀ ਹਨ। ਵੈਨਾਂ ਵਿਚ ਬੱਚਿਆਂ ਦੇ ਬੈਠਣ ਲਈ ਜਿਹੜੀ ਕਪੈਸ਼ਟੀ ਹੈ ਉਨ੍ਹੇ ਹੀ ਬੱਚੇ ਬੈਠਾਏ ਜਾਣ ਤੇ ਇਸ ਤੋਂ ਵੱਧ ਬੱਚੇ ਨਾ ਬੈਠਾਏ ਜਾਣ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਸਕੂਲ ਵੈਨ ਦਾ ਡਾਇਰਵਰ ਸਕੂਲੀ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਦਾ ਪਾਇਆ ਗਿਆ ਤਾਂ ਉਨ੍ਹਾਂ ਉੱਪਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਅਜੈ ਸ਼ਰਮਾ,ਲੀਗਲ ਕਮ-ਪ੍ਰੋਬੇਸ਼ਨ, ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਫ਼ਾਜ਼ਿਲਕਾ ਨੇ ਦੱਸਿਆ ਕਿ ਸਕੂਲੀ ਵੈਨਾਂ ਦੇ ਡਾਇਰਵਰਾਂ ਨੂੰ ਸੇਫ ਸਕੂਲ ਪਾਲਿਸੀ ਦੇ ਤਹਿਤ ਜਾਗਰੂਕ ਟੀਮ ਹਾਜ਼ਰ ਸਨ।  ਚੈਕਿੰਗ ਦੌਰਾਨ ਕਾਊਸਲਰ ਭੁਪਿੰਦਰਦੀਪ ਸਿੰਘ ਅਤੇ ਸੇਫ ਸਕੂਲ ਵਾਹਨ ਟੀਮ ਹਾਜ਼ਰ ਸਨ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans