Menu

ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਨੇ ਇਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤੀ

24, ਜੁਲਾਈ : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਮੈਂਬਰਾਂ ਨੇ ਆਪਣੀ ਇਕ ਦਿਨ ਦੀ ਤਨਖਾਹ ‘ਮੁੱਖ ਮੰਤਰੀ ਰਾਹਤ ਫੰਡ’ ਲਈ ਦਿੱਤੀ ਹੈ। ਐਸੋਸੀਏਸ਼ਨ ਦੇ ਲਗਭਗ 600 ਮੈਂਬਰ ਹਨ ਅਤੇ ਇਨ੍ਹਾਂ ਵੱਲੋਂ ਇਕ ਦਿਨ ਦੀ ਕਰੀਬ 15 ਲੱਖ ਰੁਪਏ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤੀ ਗਈ ਹੈ।
ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਜੁਲਾਈ ਮਹੀਨੇ ਦੀ ਇਕ ਦਿਨ ਦੀ ਤਨਖਾਹ ਕੱਟਣ ਸਬੰਧੀ ਪੱਤਰ ਮੁੱਖ ਮੰਤਰੀ ਨੂੰ ਸੌਂਪਿਆ। ਇਸ ਐਸੋਸੀਏਸ਼ਨ ਵਿਚ ਜੂਨੀਅਰ ਇੰਜੀਨੀਅਰਜ਼, ਸਹਾਇਕ ਇੰਜੀਨੀਅਰ ਅਤੇ ਤਰੱਕੀ ਪ੍ਰਾਪਤ ਉਪਮੰਡਲ ਇੰਜੀਨੀਅਰਜ਼ ਸ਼ਾਮਲ ਹਨ।
ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਤੋਂ ਇਲਾਵਾ ਪ੍ਰਧਾਨ ਕਰਮਜੀਤ ਸਿੰਘ ਬੀਹਲਾ, ਜਨਰਲ ਸਕੱਤਰ ਅਰਵਿੰਦ ਸੈਣੀ, ਵਿੱਤ ਸਕੱਤਰ ਕਮਰਜੀਤ ਸਿੰਘ ਮਾਨ, ਚੇਅਰਮੈਨ ਸੁਖਮਿੰਦਰ ਸਿੰਘ ਅਤੇ ਦੀਪਾਂਸ਼ ਗੁਪਤਾ ਹਾਜ਼ਰ ਸਨ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40058 posts
  • 0 comments
  • 0 fans