Menu

ਵਿਰਾਸਤ-ਏ-ਖਾਲਸਾ, ਦਾਸਤਾਨ-ਏ-ਸ਼ਹਾਦਤ, ਗੋਲਡਨ ਟੈਂਪਲ ਪਲਾਜ਼ਾ 31 ਜੁਲਾਈ ਤੱਕ ਸੈਲਾਨੀਆਂ ਲਈ  ਰਹਿਣਗੇ ਬੰਦ

24, ਜੁਲਾਈ – ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਂਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਜਾਇਬ ਘਰ ਵਿਰਾਸਤ-ਏ-ਖਾਲਸਾ, ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਅਤੇ ਅੰਮ੍ਰਿਤਸਰ ਵਿਖੇ ਗੋਲਡਨ ਟੈਂਪਲ ਪਲਾਜ਼ਾ ਛਿਮਾਹੀ ਰੱਖ-ਰਖਾਅ ਦੇ ਮੱਦੇਨਜ਼ਰ 31 ਜੁਲਾਈ ਤੱਕ ਸੈਲਾਨੀਆਂ ਲਈ ਬੰਦ ਰਹਿਣਗੇ।
ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਜਾਇਬ ਘਰਾਂ ਨੂੰ ਹਰ ਸਾਲ ਦੀ ਤਰਜ਼ ਤੇ ਜਨਵਰੀ ਅਤੇ ਜੁਲਾਈ ਦੇ ਅਖੀਰਲੇ ਹਫਤੇ ‘ਚ ਸੈਲਾਨੀਆਂ ਲਈ ਬੰਦ ਰੱਖਿਆ ਜਾਂਦਾ ਹੈ ਤਾਂ ਜੋ ਇਨ੍ਹਾਂ ਦੀ ਮੁਰੰਮਤ ਅਤੇ ਰੱਖ-ਰਖਾਅ ਸੰਬੰਧੀ ਕੰਮ ਕੀਤੇ ਜਾ ਸਕਣ ਜੋਕਿ ਅਜਾਇਬ ਘਰਾਂ ਦੀਆਂ ਗੈਲਰੀਆਂ ਵਿੱਚ ਸੈਲਾਨੀਆਂ ਦੀ ਲਗਾਤਾਰ ਆਵਾਜਾਈ ਦੌਰਾਨ ਨਹੀਂ ਕੀਤੇ ਜਾ ਸਕਦੇ।

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ ਕੀਤਾ ਦਿੱਲੀ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40065 posts
  • 0 comments
  • 0 fans