Menu

ਏਅਰ ਹੋਸਟੈੱਸ ਗੀਤਿਕਾ ਖ਼ੁਦਕੁਸ਼ੀ ਮਾਮਲੇ ‘ਚ ਹਰਿਆਣਾ ਦਾ BJP ਆਗੂ ਗੋਪਾਲ ਕਾਂਡਾ ਬਰੀ

25 ਜੁਲਾਈ 2023-ਬਹੁਚਰਚਿਤ ਏਅਰ ਹੋਸਟੈੱਸ ਗੀਤਿਕਾ ਸ਼ਰਮਾ ਖ਼ੁਦਕੁਸ਼ੀ ਮਾਮਲੇ ‘ਚ ਵਿਧਾਇਕ ਗੋਪਾਲ ਕਾਂਡਾ ਨੂੰ ਬਰੀ ਕਰ ਦਿਤਾ ਗਿਆ ਹੈ। ਇਸ ਮਾਮਲੇ ਵਿਚ ਗੋਪਾਲ ਕਾਂਡਾ ਮੁੱਖ ਮੁਲਜ਼ਮ ਸੀ। ਕਾਂਡਾ ਹਰਿਆਣਾ ਦੇ ਗ੍ਰਹਿ ਰਾਜ ਮੰਤਰੀ ਰਹਿ ਚੁੱਕੇ ਹਨ।ਇਸ ਮਾਮਲੇ ਵਿਚ ਉਹ 18 ਮਹੀਨੇ ਜੇਲ ਵੀ ਕੱਟ ਚੁੱਕਾ ਹੈ। 11 ਸਾਲ ਬਾਅਦ ਆਏ ਇਸ ਫ਼ੈਸਲੇ ‘ਤੇ ਉਨ੍ਹਾਂ ਦਾ ਪ੍ਰਤੀਕਰਮ ਪੁੱਛਿਆ ਗਿਆ ਤਾਂ ਉਨ੍ਹਾਂ ਹੱਥ ਜੋੜ ਲਏ ਅਤੇ ਕੁਝ ਨਹੀਂ ਕਿਹਾ। ਗੋਪਾਲ ਕਾਂਡਾ ਦਾ ਸਿਆਸੀ ਭਵਿੱਖ ਇਸ ਫ਼ੈਸਲੇ ‘ਤੇ ਨਿਰਭਰ ਸੀ। ਜੇਕਰ ਉਨ੍ਹਾਂ ਨੂੰ ਦੋਸ਼ੀ ਠਹਿਰਾਇਆ ਜਾਂਦਾ ਤਾਂ ਉਹ ਵਿਧਾਇਕ ਦਾ ਅਹੁਦਾ ਗੁਆ ਸਕਦੇ ਸਨ।ਗੀਤਿਕਾ, ਗੋਪਾਲ ਕਾਂਡਾ ਦੀ ਏਅਰਲਾਈਨਜ਼ ‘ਚ ਏਅਰ ਹੋਸਟੈੱਸ ਦੇ ਤੌਰ ‘ਤੇ ਕੰਮ ਕਰਦੀ ਸੀ। ਉਸ ਨੇ 23 ਸਾਲ ਦੀ ਉਮਰ ਵਿਚ 5 ਅਗਸਤ 2012 ਨੂੰ ਅਸ਼ੋਕ ਵਿਹਾਰ, ਦਿੱਲੀ ਵਿਚ ਅਪਣੇ ਹੀ ਫਲੈਟ ਵਿਚ ਖ਼ੁਦਕੁਸ਼ੀ ਕਰ ਲਈ ਸੀ। ਗੀਤਿਕਾ ਦੇ ਪ੍ਰਵਾਰ ਨੇ ਗੋਪਾਲ ‘ਤੇ ਗੀਤਿਕਾ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਅਤੇ ਉਸ ਦੀ ਮੌਤ ਲਈ ਉਸ ਨੂੰ ਜ਼ਿੰਮੇਵਾਰ ਠਹਿਰਾਇਆ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans