Menu

ਲੋਕਾਂ ਦੀ ਸਹੂਲਤ ਲਈ ਵੱਖ-ਵੱਖ ਵਿਭਾਗਾਂ ਵਿਖੇ ਸਥਾਪਿਤ ਕੀਤੇ ਗਏ ਫਲੱਡ ਕੰਟਰੋਲ ਰੂਮ

help phone 3d icon

26, ਜੁਲਾਈ – ਉਪ ਮੰਡਲ ਮੈਜਿਸਟਰੇਟ ਨਿਕਾਸ ਖੀਚੜ ਨੇ ਦੱਸਿਆ ਕਿ ਉਪਰਲੇ ਹਿੱਸਿਆਂ ਵਿਚ ਆਈਆਂ ਭਾਰੀ ਬਾਰਿਸ਼ਾਂ ਕਾਰਨ ਸਰਹੱਦੀ ਪਿੰਡਾਂ ਵਿਚ ਪੈਦਾ ਹੋਈ ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਅਤੇ ਸੰਕਟ ਦੀ ਸਥਿਤੀ ਵਿਚ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਕੋਈ ਦਿੱਕਤ ਨਾ ਆਵੇ ਇਸ ਲਈ ਵੱਖ-ਵੱਖ ਵਿਭਾਗਾਂ ਵੱਲੋਂ ਆਪੋ-ਆਪਣੇ ਦਫ਼ਤਰ ਵਿਖੇ ਫਲਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ।
ਉਪ ਮੰਡਲ ਮੈਜਿਸਟਰੇਟ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਫਲਡ ਕੰਟਰੋਲ ਰੂਮ ਤਹਿਸੀਲ ਦਫ਼ਤਰ ਫ਼ਾਜ਼ਿਲਕਾ ਵਿਖੇ 01638-262153, ਤਹਿਸੀਲ ਦਫ਼ਤਰ ਜਲਾਲਾਬਾਦ ਵਿਖੇ 01638-251373, ਤਹਿਸੀਲ ਦਫ਼ਤਰ ਅਬੋਹਰ ਵਿਖੇ 01634-220546, ਸਿਵਲ ਸਰਜਨ ਫ਼ਾਜ਼ਿਲਕਾ ਵਿਖੇ 01638-264105, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫ਼ਾਜ਼ਿਲਕਾ ਵਿਖੇ 01638-260128, 261008, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਵਿਖੇ 01638-260400, ਪੁਲਿਸ ਵਿਭਾਗ ਵਿਖੇ 01638-262800 ਤੇ 85588-00900 ਅਤੇ ਕਾਰਜਕਾਰੀ ਇੰਜੀਨੀਅਰ ਡਰੇਨਜ ਵਿਭਾਗ ਵਿਖੇ 01638-292848 ਸਥਾਪਿਤ ਕੀਤੇ ਗਏ ਹਨ ਜ਼ੋ ਕਿ 24 ਘੰਟੇ ਚਾਲੂ ਰਹਿਣਗੇ। ਉਪ ਮੰਡਲ ਮੈਜਿਸਟਰੇਟ ਨੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਸੰਬੰਧੀ ਕੋਈ ਵੀ ਜਾਣਕਾਰੀ/ਸਹਾਇਤਾ ਲਈ ਇਨ੍ਹਾਂ ਹੈਲਪਲਾਈਨ ਨੰਬਰਾਂ `ਤੇ ਕਾਲ ਕੀਤੀ ਜਾ ਸਕਦੀ ਹੈ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans