Menu

10 ਦਿਨ ਪਹਿਲਾਂ ਪੜਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌ.ਤ

26 ਜੁਲਾਈ 2023-ਹਰੇਕ ਸਾਲ ਵੱਡੀ ਗਿਣਤੀ ਵਿੱਚ ਨੌਜਵਾਨ ਅਮਰੀਕਾ, ਕੈਨੇਡਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਜਾ ਰਹੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਵਿਦੇਸ਼ਾਂ ਵਿੱਚ ਜਾ ਕੇ ਪੜ੍ਹਾਈ ਕਰਕੇ ਤੇ ਨੌਕਰੀ ਕਰਕੇ ਪਰਿਵਾਰ ਨੂੰ ਸੈੱਟ ਕਰਨਗੇ ਪਰ ਕਈ ਵਾਰ ਉਨ੍ਹਾਂ ਨਾਲ ਅਜਿਹੀ ਮੰਦਭਾਗੀ ਘਟਨਾ ਵਾਪਰ ਜਾਂਦੀ ਹੈ ਕਿ ਉਨ੍ਹਾਂ ਦੇ ਸੁਪਨੇ ਧਰੇ ਦੇ ਧਰੇ ਹੀ ਰਹਿ ਜਾਂਦੇ ਹਨ।ਅਜਿਹਾ ਹੀ ਇੱਕ ਮਾਮਲਾ ਜਿਲ੍ਹਾ ਬਰਨਾਲਾ ਦੇ ਹਲਕਾ ਭਦੌੜ ਦੇ ਪਿੰਡ ਸੰਧੂ ਕਲਾਂ ਤੋਂ ਸਾਹਮਣੇ ਆਇਆ ਹੈ, ਜਿੱਥੇ ਪੜ੍ਹਾਈ ਕਰਨ ਲਈ 10 ਦਿਨ ਪਹਿਲਾਂ ਹੀ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ 17 ਸਾਲਾ ਜਗਜੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ।

Canada Punjabi Youth Death
ਪਰਿਵਾਰ ਨੇ ਦੱਸਿਆ ਕਿ ਚਾਰ ਮਹੀਨੇ ਪਹਿਲਾ ਮ੍ਰਿਤਕ ਦੀ ਭੈਣ ਵੀ ਕੈਨੇਡਾ ਪੜ੍ਹਾਈ ਲਈ ਗਈ ਸੀ,ਜਿਸ ਤੋਂ ਬਾਅਦ ਹੁਣ ਜਗਜੀਤ ਸਿੰਘ ਨੂੰ ਵੀ ਕੈਨੇਡਾ ਭੇਜਿਆ ਸੀ । ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੇ ਦੋਵੇਂ ਬੱਚਿਆਂ ਨੂੰ ਕੁੱਲ 46 ਲੱਖ ਦੇ ਕਰੀਬ ਕਰਜ਼ਾ ਚੁੱਕ ਕੇ ਵਿਦੇਸ਼ ਪੜ੍ਹਾਈ ਅਤੇ ਰੁਜ਼ਗਾਰ ਲਈ ਭੇਜਿਆ ਸੀ। ਪਰ ਇਕਲੋਤੇ ਪੁੱਤ ਦੀ ਮੌ.ਤ ਦੀ ਖਬਰ ਸੁਣ ਕੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ

 

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans