Menu

ਪਿੰਡ ਮਿਆਣੀ ਬਸਤੀ ਵਿਖੇ ਅਨੀਮੀਆ ਦਿਵਸ ਅਤੇ ਸੀ.ਬੀ.ਈ ਡੇ ਮਨਾਇਆ

28, ਜੁਲਾਈ – ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਵੱਲੋਂ 12 ਅਗਸਤ ਤੱਕ ਅਨੀਮੀਆ ਮੁਕਤ ਪੰਜਾਬ ਅਭਿਆਨ ਚਲਾਇਆ ਗਿਆ ਹੈ। ਜਿਸ ਤਹਿਤ ਫ਼ਾਜ਼ਿਲਕਾ ਦੇ ਪਿੰਡ ਮਿਆਣੀ ਬਸਤੀ ਦੇ ਆਂਗਣਵਾੜੀ ਸੈਂਟਰ ਨੰ. 505,506 ਅਤੇ 510 ਵਿੱਚ ਗਰਭਵਤੀ ਔਰਤਾਂ, ਕਿਸ਼ੋਰੀਆਂ ਤੇ ਬੱਚਿਆਂ ਨੂੰ ਸੰਤੁਲਿਤ ਆਹਾਰ ਗ੍ਰਹਿਣ ਸੰਬੰਧੀ ਗਤੀਵਿਧੀਆਂ ਰਾਹੀਂ ਜਾਗਰੂਕ ਕੀਤਾ ਗਿਆ।

ਸੁਪਰਵਾਇਜਰ ਸਤਿੰਦਰ ਕੌਰ ਅਤੇ ਬਲਾਕ ਕੋਆਰਡੀਨੇਟਰ ਇੰਦਰਜੀਤ ਕੌਰ ਦੀ ਅਗਵਾਈ ਹੇਠ ਪਿੰਡ ਮਿਆਣੀ ਬਸਤੀ ਵਿਖੇ ਅਨੀਮੀਆ ਦਿਵਸ ਅਤੇ ਸੀ.ਬੀ.ਈ ਡੇ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਗਰਭਵਤੀ ਔਰਤਾਂ ਦੀ ਗੋਦ ਭਰਾਈ ਦੀ ਰਸਮ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਅਤੇ ਆਪਣੇ ਬੱਚਿਆਂ ਦੀ ਸਹੀ ਸਾਂਭ-ਸੰਭਾਲ ਅਤੇ ਖਾਣ ਪੀਣ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਸੰਤੁਲਿਤ ਆਹਾਰ ਲੈਣ ਦੇ ਨਾਲ-ਨਾਲ ਸਿਹਤਮੰਦ ਰਹਿਣ ਦੇ ਨੁਸਖੇ ਵੀ ਸਾਂਝੇ ਕੀਤੇ। ਉਨ੍ਹਾਂ ਗਰਭਵਤੀ ਔਰਤਾਂ, ਕਿਸ਼ੋਰੀਆਂ ਤੇ ਬੱਚਿਆਂ ਨੂੰ ਲਗਾਤਾਰ ਸਿਹਤ ਸੰਭਾਲ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਨਾਲ ਰਾਬਤਾ ਕਾਇਮ ਕਰਨ ਲਈ ਕਿਹਾ। ਇਸ ਮੌਕੇ ਬਲਾਕ ਕੋਆਰਡੀਨੇਟਰ ਇੰਦਰਜੀਤ ਕੌਰ, ਵਰਕਰ ਰਿਸ਼ੂ ਰਾਣੀ, ਪੂਜਾ ਰਾਣੀ ਅਤੇ ਮੋਨਿਕਾ ਰਾਣੀ ਵੱਲੋਂ ਪਿੰਡ ਵਾਸੀਆਂ ਨੂੰ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਬਾਰੇ ਜਾਣਕਾਰੀ ਦਿੱਤੀ ਗਈ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans