Menu

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪੀਰ ਬਾਬਾ ਜਮਾਲ ਦੀਨ ਜੀ ਦੀ ਦਰਗਾਹ ‘ਤੇ ਟੇਕਿਆ

30, ਜੁਲਾਈ – ਪਿੰਡ ਬਹਿਕ ਖਾਸ ਵਿਖੇ ਪੀਰ ਬਾਬਾ ਜਮਾਲ ਦੀਨ ਜੀ ਦੇ ਸਾਲਾਨਾ ਜੋੜ ਮੇਲੇ ਵਿੱਚ ਵਿਧਾਇਕ ਫ਼ਾਜ਼ਿਲਕਾ  ਨਰਿੰਦਪਾਲ ਸਿੰਘ ਸਵਨਾ ਨੇ ਪੱਜੇ।  ਇਸ ਦੌਰਾਨ ਉਨ੍ਹਾਂ ਨੇ ਦਰਗਾਹ ‘ਤੇ ਚਾਦਰ ਚੜ੍ਹਾਉਣ ਦੀ ਰਸਮ ਅਦਾ ਕਰਦਿਆਂ ਮੱਥਾ ਟੇਕਿਆ ਅਤੇ ਦਰਗਾਹ ‘ਤੇ ਮੱਥਾ ਟੇਕਣ ਆਈਆਂ ਸੰਗਤਾਂ ਨੂੰ ਮੇਲੇ ਦੀਆਂ ਵਧਾਈਆਂ ਦਿੱਤੀਆਂ।
ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਇਹ ਮੇਲਾ ਹਰ ਸਾਲ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਬੜਾ ਭਾਗਾਂ ਵਾਲਾ ਮੰਨਦੇ ਹਨ ਕਿ ਅੱਜ ਭਾਗਾਂ ਨਾਲ ਪੀਰ ਬਾਬਾ ਜੀ ਦੀ ਦਰਗਾਹ ‘ਤੇ ਚਾਦਰ ਚੜਾਉਣ ਅਤੇ ਅਸ਼ੀਰਵਾਦ ਪ੍ਰਾਪਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ, ਜਿੱਥੇ ਉਨ੍ਹਾਂ ਦੀ ਅਪਾਰ ਕਿਰਪਾ ਸਦਕਾ ਪੰਜਾਬ ਤਰੱਕੀ ਦੀਆਂ ਬੁਲੰਦੀਆਂ ‘ਤੇ ਹੈ। ਉਨ੍ਹਾਂ ਕਿਹਾ ਕਿ ਆਓ ਅਸੀਂ ਸਾਰੇ ਬਾਬਾ ਜੀ ਦੀ ਦਰਗਾਹ ਤੇ ਅਰਦਾਸ ਕਰੀਏ ਕਿ ਸਮੂਹ ਜਗਤ ਤੇ ਮਿਹਰ ਭਰਿਆ ਹੱਥ ਰੱਖਣ ਅਤੇ ਕੁਦਰਤ ਦੀ ਇਸ ਹੜ੍ਹਾਂ ਵਰਗੀ ਕਰੋਪੀ ਨੂੰ ਦੂਰ ਕਰਨ ਅਤੇ ਸਾਨੂੰ ਲੋਕਾਂ ਦੀ ਸੇਵਾ ਕਰਨ ਦੀ ਬਲ, ਬੁੱਧੀ ਬਖਸਣ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans