Menu

ਜਵਾਹਰ ਨਵੋਦਿਆ ਵਿਦਿਆਲਿਆ ਕਿੱਕਰ ਵਾਲਾ ਰੂਪਾ ਵੱਲੋਂ 6ਵੀਂ ਜਮਾਤ ਵਿੱਚ ਦਾਖਲੇ ਲਈ ਅਰਜ਼ੀਆਂ ਦੀ ਮੰਗ

03, ਅਗਸਤ – ਜਵਾਹਰ ਨਵੋਦਿਆ ਵਿਦਿਆਲਿਆ, ਕਿੱਕਰ ਵਾਲਾ ਰੂਪਾ, ਜ਼ਿਲ੍ਹਾ ਫ਼ਾਜ਼ਿਲਕਾ ਵਿਚ ਸਾਲ 2024-25 ਲਈ ਛੇਵੀਂ ਜਮਾਤ ਵਿਚ ਦਾਖਲੇ ਲਈ ਯੋਗ ਵਿਦਿਆਰਥੀ ਤੇ ਵਿਦਿਆਰਥਣਾਂ ਆਨ ਲਾਈਨ ਵੈੱਬਸਾਈਟ www.navodaya. gov.in ਤੇ ਮੁਫ਼ਤ ਅਪਲਾਈ ਕਰ ਸਕਦੇ ਹਨ। ਆਨਲਾਈਨ ਦਾਖਲਾ 19 ਜੂਨ 2023 ਤੋਂ   ਸ਼ੁਰੂ ਹੈ ਤੇ ਅਪਲਾਈ ਕਰਨ ਦੀ ਆਖਰੀ ਮਿਤੀ 10 ਅਗਸਤ 2023 ਹੈ ਅਤੇ ਪ੍ਰੀਖਿਆ ਦੀ ਮਿਤੀ 20 ਜਨਵਰੀ 2024 ਹੋਵੇਗੀ ।

ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ ਕਿੱਕਰ ਵਾਲਾ ਰੂਪਾ ਫ਼ਾਜ਼ਿਲਕਾ ਅਸ਼ੋਕ ਕੁਮਾਰ ਵਰਮਾ ਨੇ ਦੱਸਿਆ ਕਿ ਛੇਵੀਂ ਜਮਾਤ ਵਿੱਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ/ਵਿਦਿਆਰਥਣਾਂ ਲਈ ਬਹੁਤ ਵਧੀਆ ਮੌਕਾ ਹੈ ਕਿਉਂਕਿ ਇਸ ਸਕੂਲ ਵਿਚ ਬਿਨ੍ਹਾਂ ਫੀਸ ਦੇ ਉੱਚ ਦਰਜੇ ਦੀ ਪੜਾਈ ਹੁੰਦੀ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਲਈ ਵੱਖਰੇ ਹੋਸਟਲ ਦਾ ਪ੍ਰਬੰਧ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਜ਼ਿਲ੍ਹੇ ਦੇ 5ਵੀਂ ਜਮਾਤ ਵਿਚ ਪੜ੍ਹ ਰਹੇ ਬੱਚੇ ਵੀ ਦੇ ਸਕਣਗੇ।  ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਘੱਟੋ ਘੱਟ 75 ਪ੍ਰਤੀਸਤ ਸੀਟਾਂ ਪੇਂਡੂ ਖੇਤਰਾਂ ਦੇ ਉਮੀਦਵਾਰਾਂ ਦੁਆਰਾ ਭਰੀਆ ਜਾਣਗੀਆਂ।

ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ ਮੁਸ਼ਕਿਲਾਂ ‘ਚ…

10 ਮਈ 2024- : ਮਹਿਲਾ ਪਹਿਲਵਾਨਾਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ…

ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ,…

ਨਵੀਂ ਦਿੱਲੀ, 10 ਮਈ 2024 – ਸੁਪਰੀਮ…

ਸ਼ਾਤਰ ਚੋਰ ਪੁਲਿਸ ਨੂੰ ਹੀ…

10 ਮਈ 2024: ਰਾਜਗੜ੍ਹ ਜ਼ਿਲ੍ਹੇ ਦੇ ਪਚੌਰ…

ਜੇਲ੍ਹ ਤੋਂ ਨਮਜ਼ਦਗੀ ਪੱਤਰ ਭਰਨਗੇ…

10 ਮਈ 2024- : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40261 posts
  • 0 comments
  • 0 fans