Menu

ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵਿਖੇ 6 ਸਤੰਬਰ ਨੂੰ ਹੋਵੇਗਾ ਜਨਰਲ ਬਾਡੀ ਦਾ ਆਮ ਇਜਲਾਸ

03, ਅਗਸਤ – ਬਾਗਬਾਨੀ ਵਿਭਾਗ ਪੰਜਾਬ ਵੱਲੋਂ ਚਲਾਈ ਜਾ ਰਹੀ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵੱਲੋਂ ਦਫ਼ਤਰ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵਿਖੇ ਮਿਤੀ 6 ਸਤੰਬਰ 2023 ਨੂੰ ਸਵੇਰੇ 10 ਵਜੇ ਜਨਰਲ ਬਾਡੀ ਦਾ ਆਮ ਇਜਲਾਸ ਰੱਖਿਆ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਮੁੱਖ ਕਾਰਜਕਾਰੀ ਅਫ਼ਸਰ ਸਿਟਰਸ ਅਸਟੇਟ ਟਾਹਲੀਵਾਲਾ ਜੱਟਾ ਡਾ. ਜਤਿੰਦਰ ਸਿੰਘ ਨੇ ਦੱਸਿਆ ਕਿ ਸਿਟਰਸ ਅਸਟੇਟ ਟਾਹਲੀਵਾਲਾ ਜੱਟਾ ਦੀ ਕਾਰਜਕਾਰਨੀ ਕਮੇਟੀ ਦੀ ਚੋਣ ਹਰ ਪੰਜ ਸਾਲਾਂ ਬਾਅਦ ਕੀਤੀ ਜਾਂਦੀ ਹੈ ਤੇ ਇਸ ਇਜਲਾਸ ਵਿੱਚ ਸਿਟਰਸ ਅਸਟੇਟ ਟਾਹਲੀਵਾਲਾ ਦੀ ਨਵੀਂ ਕਾਰਜਕਾਰਨੀ ਕਮੇਟੀ ਦੀ ਚੋਣ ਕੀਤੀ ਜਾਵੇਗੀ।  ਉਨ੍ਹਾਂ ਸਿਟਰਸ ਅਸਟੇਟ ਟਾਹਲੀਵਾਲਾ ਅਧੀਨ ਸਾਰੇ ਰਜਿਸਟਰਡ ਮੈਂਬਰਾਂ ਨੂੰ ਸੂਚਿਤ ਕਰਦਿਆਂ ਕਿਹਾ ਕਿ ਉਹ ਜਨਰਲ ਬਾਡੀ ਦੇ ਇਸ ਆਮ ਇਜਲਾਸ ਵਿੱਚ ਸਮੇਂ ਸਿਰ ਪਹੁੰਚ ਕੇ ਨਵੇਂ ਮੈਂਬਰਾਂ ਦੀ ਚੋਣ ਪ੍ਰਕਿਰਿਆ ਵਿੱਚ ਭਾਗ ਲੈਣ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40235 posts
  • 0 comments
  • 0 fans