Menu

ਸੁਸਾਇਟੀ ਨੇ ਕੀਤਾ 2 ਯੂਨਿਟਾਂ ਖੂਨਦਾਨ

ਬਠਿੰਡਾ, 11 ਅਗਸਤ (ਵੀਰਪਾਲ ਕੌਰ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ (ਰਜਿ.) ਬਠਿੰਡਾ ਵੱਲੋਂ ਮਰੀਜ਼ਾਂ ਲਈ 2 ਯੂਨਿਟਾਂ ਐਮਰਜੈਂਸੀ ਖੂਨਦਾਨ ਕੀਤਾ ਗਿਆ। ਸੁਸਾਇਟੀ ਪ੍ਰਧਾਨ ਅਵਤਾਰ ਸਿੰਘ ਗੋਗਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਏਮਜ ਹਸਪਤਾਲ ਬਠਿੰਡਾ ਵਿਖੇ ਦਾਖਲ ਮਰੀਜ਼ ਨੂੰ ਬੀ ਨੈਗੀਟਿਵ ਬਲੱਡ ਦੀ ਬਹੁਤ ਜ਼ਰੂਰਤ ਸੀ। ਇਸ ਸਬੰਧ ਵਿੱਚ ਸੁਸਾਇਟੀ ਨਾਲ ਸੰਪਰਕ ਕੀਤਾ ਗਿਆ ਤਾਂ ਸੂਚਨਾ ਮਿਲਦੇ ਹੀ ਬਿਨਾਂ ਦੇਰੀ ਕੀਤੇ ਸੁਸਾਇਟੀ ਮੈਂਬਰ ਅਵਤਾਰ ਸਿੰਘ ਦੁਆਰਾ ਬਲੱਡ ਬੈਂਕ ਵਿੱਚ ਪਹੁੰਚਕੇ ਮਰੀਜ਼ ਲਈ ਬੀ ਨੈਗੀਟਿਵ ਖੂਨਦਾਨ ਕੀਤਾ ਗਿਆ। ਇਸੇ ਤਰ੍ਹਾਂ ਦੂਜੇ ਪਾਸੇ ਨਿੱਜੀ ਹਸਪਤਾਲ ਵਿੱਚ ਦਾਖਲ ਮਰੀਜ਼ ਨੂੰ ਓ ਨੈਗੀਟਿਵ ਬਲੱਡ ਦੀ ਜ਼ਰੂਰਤ ਪੈਣ ਤੇ ਸੁਸਾਇਟੀ ਮੈਂਬਰ ਜਗਜੀਤ ਸਿੰਘ ਦੁਆਰਾ ਖੂਨਦਾਨ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਯੂਨਿਟ ਇੰਚਾਰਜ ਜਤਿੰਦਰ ਕੁਮਾਰ ਵੀ ਮੌਜੂਦ ਸਨ।

ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ , ਅਗਲੇ…

17 ਮਈ 2024- ਪੰਜਾਬ , ਹਰਿਆਣਾ , ਦਿੱਲੀ , ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਉੱਤਰ-ਪੱਛਮੀ ਭਾਰਤ ਵਿੱਚ ਹੀਟ ਵੇਵ…

ਨਜਾਇਜ਼ ਹਥਿਆਰਾਂ ਦੇ ਮਾਮਲੇ ‘ਚ…

ਨਵੀਂ ਦਿੱਲੀ, 17 ਮਈ : ਦਿੱਲੀ ਦੀ…

BJP ਦੀ ਦੂਜੀ ਵੱਡੀ ਰੈਲੀ…

ਚੰਡੀਗੜ੍ਹ, 16 ਮਈ 2024- ਚੰਡੀਗੜ੍ਹ ਵਿੱਚ ਲੋਕ…

ਝਾਰਖੰਡ ਦੇ ਮੰਤਰੀ ਆਲਮਗੀਰ ਆਲਮ…

16 ਮਈ 2024-: ਝਾਰਖੰਡ ਦੇ ਮੰਤਰੀ ਆਲਮਗੀਰ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40414 posts
  • 0 comments
  • 0 fans