Menu

ਜੈਤੋ ਦੇ ਸਿਹਤ ਵਿਭਾਗ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਝਾਕੀ ਸਜ਼ਾ ਕੇ ਭਿਆਨਕ ਬਿਮਾਰੀਆਂ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਜੈਤੋ, 17 ਅਗਸਤ (ਜਗਦੀਪ ਸਿੰਘ ਗਿੱਲ) : ਜੈਤੋ ਵਿਖੇ ਆਜ਼ਾਦੀ ਦਿਹਾੜੇ ਨੂੰ ਖੇਡ ਸਟੇਡੀਅਮ ਵਿੱਚ ਮਨਾਉਣ ਮੌਕੇ ਸਿਹਤ ਵਿਭਾਗ ਵੱਲੋਂ ਐਸ.ਡੀ.ਐਮ ਜੈਤੋ ਨਿਰਮਲ ਉਸੇਪਚਨ, ਮੈਂਬਰ ਪਾਰਲੀਮੈਂਟ ਫ਼ਰੀਦਕੋਟ ਜਨਾਬ ਮੁਹੰਮਦ ਸਦੀਕ, ਵਿਧਾਇਕ ਅਮੋਲਕ ਸਿੰਘ ਜੈਤੋ ਦੀ ਹਾਜ਼ਰੀ ਵਿੱਚ ਵੱਖ-ਵੱਖ ਬਿਮਾਰੀਆਂ ਸੰਬੰਧੀ ਸਲੋਗਨ ਵਾਲੀਆਂ ਤਸਵੀਰਾਂ ਅਤੇ ਪੋਸਟਰ ਨਾਲ ਸਜ਼ਾਈ ਗਈ ਝਾਂਕੀ ਰਾਹੀਂ ਲੋਕਾਂ ਨੂੰ ਜਿਵੇਂ ਮਲੇਰੀਆ, ਡੇਂਗੂ, ਅਤੇ ਕਿਸੇ ਵੀ ਤਰ੍ਹਾਂ ਦੇ ਨਸ਼ੇ ਕਰਨ ਤੋਂ ਫੈਲਣ ਵਾਲੀਆਂ ਭਿਆਨਕ ਬਿਮਾਰੀਆਂ ਅਤੇ ਉਸ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਚਮਕੌਰ ਸਿੰਘ, ਯਾਦਵਿੰਦਰ ਸਿੰਘ, ਜਸਮੱਤ ਸਿੰਘ, ਕੁਲਵਿੰਦਰ ਸਿੰਘ, ਸੁਖਦੇਵ ਸਿੰਘ, ਹਰਵਿੰਦਰ ਸਿੰਘ, ਬਲਰਾਜ ਸਿੰਘ, ਰਣਜੀਤ ਸਿੰਘ, ਜਸਕਰਨ ਸਿੰਘ, ਕੁਲਵਿੰਦਰ ਸਿੰਘ, ਬਲਜਿੰਦਰ ਸਿੰਘ, ਸਾਰੇ ਐਮ.ਪੀ.ਐਚ. ਡਬਲਯੂ, ਸੁਖਵਿੰਦਰ ਸਿੰਘ, ਬੱਗੜ ਸਿੰਘ, ਪਵਿੱਤਰ ਸਿੰਘ, ਰਵੀ ਰਾਜਵੀਰ ਸਿੰਘ, ਪਰਮਿੰਦਰ ਸਿੰਘ, ਡਾ: ਡੌਲੀ ਅਗਰਵਾਲ, ਸੁਖਵਿੰਦਰ ਸਿੰਘ ਗਰੋਵਰ ਫ਼ਰਮਾਸਿਸਟ, ਭੁਪਿੰਦਰ ਸਿੰਘ ਦਰਜਾ ਚਾਰ ਅਤੇ ਹੋਰ ਵੀ ਵਰਕਰ ਹਾਜ਼ਰ ਸਨ। ਇਸ ਮੌਕੇ ਐਸ.ਡੀ.ਐਮ ਜੈਤੋ ਸ਼੍ਰੀ ਨਿਰਮਲ ਉਸੇਪਚਨ, ਮੈਂਬਰ ਪਾਰਲੀਮੈਂਟ ਫਰੀਦਕੋਟ ਜਨਾਬ ਮੁਹੰਮਦ ਸਦੀਕ, ਵਿਧਾਇਕ ਅਮੋਲਕ ਸਿੰਘ ਜੈਤੋ ਵੱਲੋਂ ਵਧੀਆ ਸੇਵਾਵਾਂ, ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans