Menu

ਮੋਦੀ ਸਰਨੇਮ ਮਾਮਲੇ ‘ਚ ਰਾਹੁਲ ਗਾਂਧੀ ਨੂੰ ਇਕ ਹੋਰ ਰਾਹਤ, ਪੜ੍ਹੋ ਪੂਰੀ ਖ਼ਬਰ

17, ਅਗਸਤ- ਝਾਰਖੰਡ ਹਾਈ ਕੋਰਟ ਨੇ 16 ਅਗਸਤ ਨੂੰ ਮੋਦੀ ਸਰਨੇਮ ਮਾਮਲੇ ਨਾਲ ਸਬੰਧਤ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਿਰੁੱਧ ਮਾਣਹਾਨੀ ਪਟੀਸ਼ਨ ‘ਤੇ ਸੁਣਵਾਈ ਕੀਤੀ। ਇਸ ਦੌਰਾਨ ਅਦਾਲਤ ਨੇ ਰਾਹੁਲ ਗਾਂਧੀ ਨੂੰ ਰਾਂਚੀ ਦੀ ਵਿਸ਼ੇਸ਼ ਅਦਾਲਤ ‘ਚ ਨਿੱਜੀ ਤੌਰ ‘ਤੇ ਪੇਸ਼ ਹੋਣ ਤੋਂ ਰਾਹਤ ਦਿੱਤੀ। ਹਾਈ ਕੋਰਟ ਦੇ ਇਸ ਹੁਕਮ ਤੋਂ ਬਾਅਦ ਹੁਣ ਰਾਹੁਲ ਗਾਂਧੀ ਦੀ ਤਰਫੋਂ ਉਨ੍ਹਾਂ ਦਾ ਵਕੀਲ ਹੇਠਲੀ ਅਦਾਲਤ ਵਿੱਚ ਪੇਸ਼ ਹੋ ਸਕੇਗਾ। ਇਸ ਸੰਬੰਧੀ ਰਾਹੁਲ ਗਾਂਧੀ ਦੀ ਤਰਫੋਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿੱਚ ਹੇਠਲੀ ਅਦਾਲਤ ਦੇ ਉਕਤ ਹੁਕਮ ਨੂੰ ਚੁਣੌਤੀ ਦਿੱਤੀ ਗਈ ਸੀ। ਜਸਟਿਸ ਸੰਜੇ ਕੁਮਾਰ ਦਿਵੇਦੀ ਦੀ ਅਦਾਲਤ ਨੇ ਰਾਹੁਲ ਗਾਂਧੀ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਉਸ ਨੂੰ ਕੁਝ ਸ਼ਰਤਾਂ ‘ਤੇ ਹੇਠਲੀ ਅਦਾਲਤ ‘ਚ ਆਪਣੇ ਵਕੀਲ ਰਾਹੀਂ ਪੇਸ਼ ਹੋਣ ਦੀ ਇਜਾਜ਼ਤ ਦਿੱਤੀ। ਹਾਈਕੋਰਟ ਨੇ ਰਾਹੁਲ ਗਾਂਧੀ ਨੂੰ ਚੇਤਾਵਨੀ ਦਿੱਤੀ ਹੈ ਕਿ ਉਨ੍ਹਾਂ ਦੀ ਗੈਰ-ਹਾਜ਼ਰੀ ਵਿੱਚ ਜਿਨ੍ਹਾਂ ਗਵਾਹਾਂ ਤੋਂ ਪੁੱਛਗਿੱਛ ਕੀਤੀ ਗਈ ਸੀ, ਉਨ੍ਹਾਂ ਤੋਂ ਬਾਅਦ ਵਿੱਚ ਦੁਬਾਰਾ ਪੁੱਛਗਿੱਛ ਨਹੀਂ ਕੀਤੀ ਜਾਵੇਗੀ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans