Menu

ਫ਼ਿਰੋਜ਼ਪੁਰ ‘ਚ ਲੱਗੇ ਸੁਖਬੀਰ ਬਾਦਲ ਗੁੰਮਸ਼ੁਦਗੀ ਦੇ ਪੋਸਟਰ, ਪੜ੍ਹੋ ਪੂਰੀ ਖ਼ਬਰ

21, ਅਗਸਤ- ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਫ਼ਿਰੋਜ਼ਪੁਰ ਦੀਆਂ ਸੜਕਾਂ ‘ਤੇ ਸੁਖਬੀਰ ਬਾਦਲ ਦੀ ਗੁੰਮਸ਼ੁਦਗੀ ਦੇ ਪੋਸਟਰ ਲੱਗੇ ਹੋਏ ਸ਼ਹਿਰ ਵਿਚ ਨਜ਼ਰ ਆ ਰਹੇ ਹਨ। ਲੋਕਾਂ ਨੇ ਦੱਸਿਆ ਕਿ ਇਹ ਪੋਸਟਰ ਐਤਵਾਰ ਰਾਤ ਨੂੰ ਦੇਖਣ ਨੂੰ ਮਿਲੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਸੰਸਦੀ ਸੀਟ ਤੋਂ ਜਿੱਤਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਕਦੀ-ਕਦਾਈਂ ਜਨਤਾ ਨੂੰ ਦਰਸ਼ਨ ਦਿੰਦੇ ਹਨ, ਜਿਸ ਕਾਰਨ ਲੋਕਾਂ ਵਿਚ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਬਹੁਤ ਜ਼ਿਆਦਾ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ।

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ,…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ ‘ਤੇ ਸ਼ੁੱਕਰਵਾਰ ਤੜਕੇ 1.30 ਵਜੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅੱਗ ਲੱਗ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40445 posts
  • 0 comments
  • 0 fans