Menu

2000 ਕਰੋੜ ਦੇ ਟੈਂਡਰ ਘੁਟਾਲਾ-3 ਠੇਕੇਦਾਰਾਂ ਘਰ ED ਦੀ ਰੇਡ

25 ਅਗਸਤ 2023-ਅੱਜ ਈਡੀ ਨੇ  ਬਲਾਚੌਰ ਦੇ 3 ਪਿੰਡਾਂ ‘ਚ ਛਾਪੇਮਾਰੀ ਕੀਤੀ। ਈਡੀ ਨੇ ਪਿੰਡ ਸਿਆਣਾ ਦੇ ਰਹਿਣ ਵਾਲੇ ਸੰਦੀਪ ਕੁਮਾਰ ਉਰਫ਼ ਮਨੀ ਅਤੇ ਸੰਦੀਪ ਭਾਟੀਆ ਉਰਫ਼ ਸੋਨੂੰ ਵਾਸੀ ਅਦੋਆਣਾ ਦੇ ਘਰ ਛਾਪਾ ਮਾਰਿਆ। ਮਿਲੀ ਜਾਣਕਾਰੀ ਮੁਾਤਬਕ ਈਡੀ ਨੇ ਜਸਪਾਲ ਸਿੰਘ ਦੇ ਉਧਨੋਵਾਲ ਸਥਿਤ ਘਰ ’ਤੇ ਵੀ ਛਾਪਾ ਮਾਰਿਆ।ਠੇਕੇਦਾਰਾਂ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਮਿਲ ਕੇ ਪੰਜਾਬ ਦੇ ਮੰਦਰਾਂ ਵਿੱਚ ਲੇਬਰ ਅਤੇ ਟਰਾਂਸਪੋਰਟ ਦੇ ਟੈਂਡਰਾਂ ਵਿੱਚ ਗੜਬੜੀ ਕੀਤੀ ਸੀ। ਛੋਟੇ ਠੇਕੇਦਾਰਾਂ ਨੂੰ ਨਜ਼ਰਅੰਦਾਜ਼ ਕਰਕੇ ਸਿਰਫ਼ 20-25 ਲੋਕਾਂ ਨੂੰ ਹੀ ਫਾਇਦਾ ਪਹੁੰਚਾਇਆ ਗਿਆ।

ਦੂਜੇ ਪਾਸਕੇ ਸਾਬਕਾ ਮੰਤਰੀ ਆਸ਼ੂ ਨੇ ਕਿਹਾ ਕਿ ਇਹ ਟੈਂਡਰ ਡੀਸੀ ਦੀ ਅਗਵਾਈ ਵਾਲੀ ਕਮੇਟੀ ਵੱਲੋਂ ਅਲਾਟ ਕੀਤੇ ਜਾਂਦੇ ਹਨ। ਇਸ ਟੈਂਡਰ ਘੁਟਾਲੇ ਵਿੱਚ ਕਰੀਬ 2000 ਕਰੋੜ ਰੁਪਏ ਦੇ ਭ੍ਰਿਸ਼ਟਾਚਾਰ ਦਾ ਦੋਸ਼ ਹੈ। ਇਸ ਟਰਾਂਸਪੋਰਟ ਟੈਂਡਰ ਘੁਟਾਲੇ ਦੇ ਦੋਸ਼ੀ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਠੇਕੇਦਾਰ ਤੇਲੂਰਾਮ ਸਮੇਤ ਪੁਲਿਸ ਹਿਰਾਸਤ ਵਿੱਚ ਹਨ।ਸੰਦੀਪ ਭਾਟੀਆ, ਜਗਰੂਪ ਸਿੰਘ, ਸੰਦੀਪ ਕੁਮਾਰ ਉਰਫ ਮਨੀ ਅਤੇ ਜਸਪਾਲ ਸਿੰਘ ਦੇ ਨਾਂ ਪਹਿਲਾਂ ਹੀ ਸਾਹਮਣੇ ਆ ਚੁੱਕੇ ਹਨ। ਹਾਲਾਂਕਿ ਈਡੀ ਆਪਣੀ ਅੱਜ ਦੀ ਕਾਰਵਾਈ ਸਬੰਧੀ ਜਾਣਕਾਰੀ ਦੇਣ ਤੋਂ ਗੁਰੇਜ਼ ਕਰ ਰਿਹਾ ਹੈ।

ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ , ਅਗਲੇ…

17 ਮਈ 2024- ਪੰਜਾਬ , ਹਰਿਆਣਾ , ਦਿੱਲੀ , ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਉੱਤਰ-ਪੱਛਮੀ ਭਾਰਤ ਵਿੱਚ ਹੀਟ ਵੇਵ…

ਨਜਾਇਜ਼ ਹਥਿਆਰਾਂ ਦੇ ਮਾਮਲੇ ‘ਚ…

ਨਵੀਂ ਦਿੱਲੀ, 17 ਮਈ : ਦਿੱਲੀ ਦੀ…

BJP ਦੀ ਦੂਜੀ ਵੱਡੀ ਰੈਲੀ…

ਚੰਡੀਗੜ੍ਹ, 16 ਮਈ 2024- ਚੰਡੀਗੜ੍ਹ ਵਿੱਚ ਲੋਕ…

ਝਾਰਖੰਡ ਦੇ ਮੰਤਰੀ ਆਲਮਗੀਰ ਆਲਮ…

16 ਮਈ 2024-: ਝਾਰਖੰਡ ਦੇ ਮੰਤਰੀ ਆਲਮਗੀਰ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40414 posts
  • 0 comments
  • 0 fans