Menu

ਮਨੀ ਸਰਪੰਚ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਦਿੱਤਾ ਪਸ਼ੂਆਂ ਲਈ ਚਾਰਾ

ਫ਼ਿਰੋਜ਼ਪੁਰ, 31 ਅਗਸਤ (ਗੁਰਨਾਮ ਸਿੱਧੂ/ਗੁਰਦਰਸ਼ਨ ਸੰਧੂ)- ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡਾਂ ਦੇ ਲੋਕ ਪਾਣੀ ਦੀ ਲਪੇਟ ਚ ਆਉਣ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ਵਿਚ ਸਮਾਜ ਸੇਵੀ ਸੰਸਥਾਵਾਂ ਅਤੇ ਦਿਆਲੂ ਇਨਸਾਨ ਪੀੜ੍ਹਤਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਪਿੰਡ ਪਟੇਲ ਨਗਰ ਦੇ ਸਾਬਕਾ ਸਰਪੰਚ, ਉਦਮੀ ਨੌਜਵਾਨ ਮਨਵਿੰਦਰ ਸੰਧੂ (ਮਨੀ ਸਰਪੰਚ) ਵੱਲੋਂ ਹਮੇਸ਼ਾ ਦੀ ਤਰ੍ਹਾਂ ਫਿਰ ਪੀੜ੍ਹਤਾਂ ਦੀ ਬਾਂਹ ਫੜੀ ਹੈ। ਮਨੀ ਵੱਲੋਂ ਹੁਸੈਨੀਵਾਲਾ ਨਾਲ ਲੱਗਦੇ ਵੱਖ ਵੱਖ ਪਿੰਡਾਂ ਲਈ ਪਸ਼ੂਆਂ ਲਈ ਚਾਰਾ, ਫੀਡ ਆਦਿ ਦੇ ਟਰੱਕ ਵੰਡੇ ਹਨ।
ਜ਼ਿਕਰਯੋਗ ਹੈ ਕਿ ਮਨੀ ਸਰਪੰਚ ਵੱਲੋਂ ਪਿਛਲੀ ਵਾਰ ਆਏ ਹੜ੍ਹਾਂ ਅਤੇ ਕਰੋਨਾ ਕਾਲ ਸਮੇਂ ਆਪਣੇ ਸਾਥੀਆਂ ਨਾਲ ਮਿਲਕੇ ਲੋੜਵੰਦਾਂ ਦੀ ਬਾਂਹ ਫੜੀ ਸੀ।
ਇਸ ਮੌਕੇ ਬੋਲਦਿਆਂ ਮਨੀ ਸਰਪੰਚ ਨੇ ਕਿਹਾ ਕਿ ਅਜਿਹੇ ਮੌਕੇ ਤੇ ਇੱਕ ਪੰਜਾਬ ਹੀ ਹੈ ਜਿਸ ਦੇ ਲੋਕਾਂ ਨੂੰ ਇੱਕ ਦੂਜੇ ਦਾ ਦਰਦ ਹੈ ਅਤੇ ਅਸੀਂ ਆਪਣੇ ਗੁਰੂਆਂ ਦੇ ਦਰਸਾਏ ਮਾਰਗ ‘ਤੇ ਚਲਦਿਆਂ ਆਪਣੇ ਲੋਕਾਂ ਦੀ ਮਦਦ ਲਈ ਅੱਗੇ ਆਉਂਦੇ ਹਾਂ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਓ ਰਲ ਮਿਲ ਕੇ ਇਸ ਮੁਸੀਬਤ ਵਿਚ ਆਪਣੇ ਭੈਣਾਂ ਭਰਾਵਾਂ ਨਾਲ ਖੜ੍ਹੀਏ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans