Menu

ਜ਼ਮੀਨੀ ਵਿਵਾਦ ਦੇ ਚਲਦਿਆਂ ਸਰਪੰਚ ਨੇ ਚਲਾਈ ਗੋਲੀ, ਪੁੱਤ ਨੂੰ ਬਚਾਉਂਦਿਆਂ ਪਿਓ ਦੇ ਲੱਗੀ ਗੋਲੀ

31 ਅਗਸਤ 2023 -ਬਟਾਲਾ ਦੇ ਪਿੰਡ ਵਿਰਕ ‘ਚ ਜ਼ਮੀਨੀ ਵਿਵਾਦ ਦੇ ਚਲਦਿਆਂ ਦੋ ਧਿਰਾਂ ਦਰਮਿਆਨ ਹੋਏ ਝਗੜੇ ਦੌਰਾਨ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਚੱਲਣ ਨਾਲ ਇਕ ਵਿਅਕਤੀ ਜ਼ਖਮੀ ਹੋ ਗਿਆ, ਜੋ ਸਿਵਲ ਹਸਪਤਾਲ ਜੇਰੇ ਇਲਾਜ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਦੁਆਰਾ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਖਮੀ ਵਿਅਕਤੀ ਪ੍ਰਿਥੀਪਾਲ ਸਿੰਘ ਨੇ ਦੱਸਿਆ ਕਿ ਜ਼ਮੀਨੀ ਵਿਵਾਦ ਨੂੰ ਲੈ ਕੇ ਪਿੰਡ ਦੇ ਸਰਪੰਚ ਵਲੋਂ ਕੁਝ ਨੌਜਵਾਨਾਂ ਨਾਲ ਮਿਲਕੇ ਹਥਿਆਰਾਂ ਸਮੇਤ ਮੇਰੇ ਬੇਟੇ ‘ਤੇ ਹਮਲਾ ਕੀਤਾ ਤੇ ਜਦੋਂ ਮੈਂ ਆਪਣੇ ਬੇਟੇ ਨੂੰ ਬਚਾਉਣ ਵਾਸਤੇ ਅੱਗੇ ਵਧਿਆ ਤਾਂ ਉਹਨਾਂ ਮੇਰੇ ‘ਤੇ ਵੀ ਹਮਲਾ ਕਰ ਦਿੱਤਾ। ਉਹਨਾਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਮੈਨੂੰ ਵੀ ਗੋਲੀ ਮਾਰਕੇ ਜ਼ਖ਼ਮੀ ਕਰ ਦਿੱਤਾ। ਉਹਨਾਂ ਕਿਹਾ ਕਿ ਉਹਨਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਸਿਵਲ ਹਸਪਤਾਲ ਦੇ ਡਾਕਟਰ ਦਾ ਕਹਿਣਾ ਸੀ ਕਿ ਜ਼ਖਮੀ ਹੋਏ ਇਕ ਵਿਅਕਤੀ ਨੂੰ ਇਲਾਜ ਲਈ ਲਿਆਂਦਾ ਗਿਆ ਹੈ। ਉਹਨਾਂ ਕਿਹਾ ਕਿ ਜ਼ਖ਼ਮੀ ਦਾ ਇਲਾਜ ਕੀਤਾ ਜਾ ਰਿਹਾ ਹੈ, ਉਂਝ ਜਾਨ ਖਤਰੇ ਤੋਂ ਬਾਹਰ ਹੈ। ਉੱਥੇ ਹੀ ਹਸਪਤਾਲ ਬਿਆਨ ਦਰਜ ਕਰਨ ਪਹੁੰਚੇ ਐਸਐਚਓ ਅਮਰੀਕ ਸਿੰਘ ਨੇ ਘਟਨਾ ਬਾਰੇ ਦੱਸਦੇ ਹੋਏ ਕਿਹਾ ਕਿ ਤਫਤੀਸ਼ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans