Menu

ਮਰੀਜ਼ ਲਈ ਐਮਰਜੈਂਸੀ ਖੂਨਦਾਨ ਕੀਤਾ

ਬਠਿੰਡਾ, 31 ਅਗਸਤ (ਵੀਰਪਾਲ ਕੌਰ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ (ਰਜਿ.) ਬਠਿੰਡਾ ਦੇ ਪ੍ਰਧਾਨ ਅਵਤਾਰ ਸਿੰਘ ਗੋਗਾ ਨੂੰ ਸੂਚਨਾ ਮਿਲੀ ਕਿ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਖੇ ਦਾਖਲ ਮਰੀਜ਼ ਦੇ 3 ਗ੍ਰਾਮ ਖੂਨ ਰਹਿ ਗਿਆ ਹੈ, ਜਿਸ ਕਾਰਨ ਮਰੀਜ਼ ਨੂੰ ਐਮਰਜੈਂਸੀ ਏ ਪੋਜੀਟਿਵ ਬਲੱਡ ਦੀ ਸਖ਼ਤ ਜ਼ਰੂਰਤ ਹੈ। ਸੂਚਨਾ ਮਿਲਦੇ ਹੀ ਸੁਸਾਇਟੀ ਦੇ ਜੁਝਾਰੂ ਮੈਂਬਰ ਹਰਜੀਵਨ ਸਿੰਘ ਨੇ ਬਿਨਾਂ ਦੇਰੀ ਕੀਤੇ ਬਲੱਡ ਬੈਂਕ ਵਿੱਚ ਪਹੁੰਚਕੇ ਮਰੀਜ਼ ਲਈ ਐਮਰਜੈਸੀ ਏ ਪੋਜੀਟਿਵ ਬਲੱਡ ਦਿੱਤਾ ਗਿਆ। ਇਥੇ ਇਹ ਵੀ ਦੱਸਣਯੋਗ ਹੈ ਕਿ ਸੁਸਾਇਟੀ ਮੈਂਬਰ ਹਰਜੀਵਨ ਸਿੰਘ ਪਹਿਲਾਂ ਵੀ ਮਰੀਜ਼ਾਂ ਲਈ 34 ਵਾਰ ਖੂਨਦਾਨ ਕਰ ਚੁੱਕੇ ਹਨ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans