Menu

ਸੂਬੇ ‘ਚ ਐਸਮਾ ਲਾਉਣ ਮਗਰੋਂ ਪਟਵਾਰੀਆਂ ‘ਤੇ, ਯੂਨੀਅਨ ਆਗੂਆਂ ਨੇ ਆਪਣੇ ਫ਼ੈਸਲਿਆਂ ‘ਤੇ ਡਟੇ ਰਹਿਣ ਦਾ ਕੀਤਾ ਐਲਾਨ

31 ਅਗਸਤ 2023- ਪੰਜਾਬ ਸਰਕਾਰ ਵਲੋਂ ਸੂਬੇ ਦੇ ਅੰਦਰ ESMA ਲਗਾਉਣ ਤੋਂ ਬਾਅਦ ਅੱਜ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਪ੍ਰੈਸ ਕਾਨਫਰੰਸ ਸਰਕਾਰ ਦੇ ਖਿਲਾਫ਼ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਰਕਾਰ ਨੂੰ ਠੋਕਵਾਂ ਜਵਾਬ ਦਿੰਦਿਆਂ ਕਿਹਾ ਕਿ, ਅਸੀਂ ਹਰ ਹਾਲਤ ਵਿਚ ਕਲਮ ਛੋੜ ਹੜਤਾਲ ਕਰਾਂਗੇ। ਉਨ੍ਹਾਂ ਕਿਹਾ ਕਿ, ESMA ਨੂੰ ਹਾਈਕੋਰਟ ਚ ਚੈਲੰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ, ਪਟਵਾਰੀਆਂ ਅਤੇ ਕਾਨੂੰਗੋ ਨੇ 3000 ਹਲਕਿਆਂ ਚ ਅੱਜ ਤੋਂ ਹੀ ਹੜਤਾਲ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ, ਸੂਬਾ ਸਰਕਾਰ ਨੇ 3193 ਹਲਕਿਆਂ ਵਿੱਚ, ਜਿੱਥੇ ਪਟਵਾਰੀ ਭਰਤੀ ਨਹੀਂ ਕੀਤੇ ਗਏ, ਉਨ੍ਹਾਂ ਸਰਕਲਾਂ ਵਿੱਚ ਕਲਮਬੰਦ ਹੜਤਾਲ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ, ਸਰਕਾਰ ਜੇਕਰ ਇਨ੍ਹਾਂ ਸਰਕਲਾਂ ਵਿੱਚ ਨਵੇਂ ਪਟਵਾਰੀਆਂ ਦੀ ਭਰਤੀ ਕਰਦੀ ਹੈ ਅਤੇ ਅਸੀਂ ਇਸ ਫੈਸਲੇ ਦਾ ਸਵਾਗਤ ਕਰਾਂਗੇ। ਪਿਛਲੇ 1.5 ਸਾਲਾਂ ਤੋਂ ਅਸੀਂ ਸਰਕਾਰ ਵੱਲੋਂ ਸਾਡੀਆਂ ਮੰਗਾਂ ਦੇ ਹੱਲ ਦੀ ਉਡੀਕ ਕਰ ਰਹੇ ਹਾਂ। ਰੈਵੀਨਿਊ ਪਟਵਾਰ ਯੂਨੀਅਨ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ, ਮਨਰੇਗਾ ਮਜ਼ਦੂਰਾਂ ਤੋਂ ਵੀ ਘੱਟ ਉਨ੍ਹਾਂ ਨੂੰ ਤਨਖ਼ਾਹ ਮਿਲੀ ਹੈ। ਉਨ੍ਹਾਂ ਦਾਅਵਾ ਕੀਤਾ ਕਿ, ਸਾਨੂੰ 167 ਰੁਪਏ ਦਿਹਾੜੀ ਮਿਲਦੀ ਹੈ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans