Menu

ਦਲ ਖ਼ਾਲਸਾ ਵੱਲੋਂ ਬਠਿੰਡਾ ’ਚ ਨਵੀਆਂ ਨਿਯੁਕਤੀਆਂ

ਬਠਿੰਡਾ/6 ਸਤੰਬਰ (ਵੀਰਪਾਲ ਕੌਰ)-ਦਲ ਖ਼ਾਲਸਾ ਵੱਲੋਂ ਆਪਣੀਆਂ ਸਰਗਰਮੀਆਂ ਤੇਜ ਕਰਦਿਆ ਬਠਿੰਡਾ ਇਲਾਕੇ ’ਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ। ਹਾਈ ਕਮਾਂਡ ਵੱਲੋਂ ਬੈਠਕ ਦੌਰਾਨ ਸਰਬਸੰਮਤੀ ਨਾਲ ਇਹ ਜਿੰਮੇਵਾਰੀਆਂ ਦਿੱਤੀਆਂ, ਜਿਸ ’ਚ ਜਿਲ੍ਹਾ ਪ੍ਰਧਾਨ ਭਾਈ ਪਰਨਜੀਤ ਸਿੰਘ ਜੱਗੀ ਬਾਬਾ ਕੋਟਫ਼ੱਤਾ, ਜਿਲ੍ਹਾ ਜਥੇਬੰਦਕ ਸਕੱਤਰ ਭਾਈ ਪਰਦੀਪ ਸਿੰਘ ਭਾਗੀਵਾਂਦਰ, ਜਿਲ੍ਹਾ ਬਠਿੰਡਾ ਦਿਹਾਤੀ ਪ੍ਰਧਾਨ ਸੁਖਪ੍ਰੀਤ ਸਿੰਘ ਧੰਨ ਸਿੰਘ ਖਾਨਾ ਤੇ ਮੀਤ ਪ੍ਰਧਾਨ ਭਾਈ ਜੀਵਨ ਸਿੰਘ ਗਿੱਲਕਲਾਂ ਨੂੰ ਲਗਾਇਆ ਗਿਆ। ਇਸ ਮੌਕੇ ਦਲ ਖ਼ਾਲਸਾ ਦੇ ਸੀਨੀਅਰ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਪਾਰਟੀ ਦੇ ਢਾਂਚੇ, ਨੀਤੀਆਂ, ਸਰਗਰਮੀਆਂ ਤੇ ਭਵਿੱਖ ਦੇ ਏਜੰਡਿਆਂ ’ਤੇ ਗੱਲ ਕਰਦਿਆ ਕਿਹਾ ਕਿ ਦਲ ਖ਼ਾਲਸਾ ਹਮੇਸ਼ਾਂ ਕੌਮ, ਪੰਥ ਤੇ ਪੀੜ੍ਹਤ ਧਿਰਾਂ ਦੀ ਆਵਾਜ਼ ਬੁਲੰਦ ਕਰਦਾ ਰਿਹਾ ਤੇ ਇਹਨਾਂ ਨਿਯੁਕਤੀਆਂ ਨਾਲ ਇਲਾਕੇ ਵਿਚ ਸਰਗਰਮੀਆਂ ਹੋਰ ਤੇਜ਼ ਕੀਤੀਆਂ ਜਾਣਗੀਆਂ। ਦਲ ਖ਼ਾਲਸਾ ਦੇ ਭਾਈ ਪਰਮਜੀਤ ਸਿੰਘ ਮੰਡ ਨੇ ਅਜੋਕੇ ਸਮੇਂ ਸਿੱਖ ਕੌਮ ਤੇ ਘੱਟ ਗਿਣਤੀਆਂ ’ਤੇ ਚੋਤਰਫ਼ੇ ਹਮਲੇ ਬਾਰੇ ਬੋਲਦਿਆ ਸਭ ਨੂੰ ਕਮਰ ਕੱਸਾ ਕਸਣ ਦੀ ਅਪੀਲ ਕੀਤੀ। ਇਸ ਮੌਕੇ ਕੇਂਦਰੀ ਵਰਕਿੰਗ ਕਮੇਟੀ ਮੈਂਬਰ ਭਾਈ ਗੁਰਵਿੰਦਰ ਸਿੰਘ ਬਠਿੰਡਾ ਨਵੇਂ ਆਹੁਦੇਦਾਰਾਂ ਦਾ ਸਵਾਗਤ ਕਰਦਿਆ ਕਿਹਾ ਕਿ ਉਹ ਹਮ ਖਿਆਲੀ ਧਿਰਾਂ ਨਾਲ ਵੀ ਮਿਲਕੇ ਚੱਲਣਗੇ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans