Menu

ਸ਼ਰਧਾਲੂਆਂ ਨਾਲ ਭਰੀ ਮਿੰਨੀ ਬੱਸ ਨੂੰ ਟਰਾਲੇ ਨੇ ਮਾਰੀ ਟੱਕਰ, ਇਕ ਔਰਤ ਸਮੇਤ ਦੋ ਸ਼ਰਧਾਲੂਆਂ ਦੀ ਮੌ.ਤ

7 ਸਤੰਬਰ 2023-ਰਾਜਸਥਾਨ ਦੇ ਮਹਿੰਦੀਪੁਰ ਬਾਲਾਜੀ ਥਾਣਾ ਖੇਤਰ ਅਧੀਨ ਪੈਂਦੇ NH-21 ‘ਤੇ ਸ਼ਰਧਾਲੂਆਂ ਨਾਲ ਭਰੀ ਮਿੰਨੀ ਬੱਸ ਨੂੰ ਇਕ ਅਣਪਛਾਤੇ ਟਰਾਲੇ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਜਿਸ ਕਾਰਨ ਮਿੰਨੀ ਬੱਸ ਸੜਕ ਕਿਨਾਰੇ ਪਲਟ ਗਈ। ਇਸ ਹਾਦਸੇ ਵਿਚ ਇਕ ਔਰਤ ਸਮੇਤ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ।ਇਸ ਦੇ ਨਾਲ ਹੀ ਬੱਚਿਆਂ ਅਤੇ ਔਰਤਾਂ ਸਮੇਤ 11 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਸਿਕਰਾਏ ਹਸਪਤਾਲ ‘ਚ ਇਲਾਜ ਤੋਂ ਬਾਅਦ ਦੌਸਾ ਜ਼ਿਲਾ ਹਸਪਤਾਲ ਰੈਫਰ ਕਰ ਦਿਤਾ ਗਿਆ। ਜਿੱਥੋਂ 8 ਲੋਕਾਂ ਨੂੰ ਗੰਭੀਰ ਹਾਲਤ ‘ਚ ਜੈਪੁਰ ਰੈਫਰ ਰ ਦਿੱਤਾ ਗਿਆ ਹੈ।ਹਾਦਸੇ ਤੋਂ ਬਾਅਦ ਹਾਦਸਾਗ੍ਰਸਤ ਮਿੰਨੀ ਬੱਸ ਦਾ ਡਰਾਈਵਰ ਅਤੇ ਕੰਡਕਟਰ ਵੀ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਮੁਤਾਬਕ ਮਿੰਨੀ ਬੱਸ ਬਾਂਦੀਕੁਈ ਤੋਂ ਸਵਾਰੀਆਂ ਲੈ ਕੇ ਮਹਿੰਦੀਪੁਰ ਬਾਲਾਜੀ ਆ ਰਹੀ ਸੀ। ਜਿਸ ਵਿੱਚ ਸ਼ਰਧਾਲੂਆਂ ਦੇ ਨਾਲ-ਨਾਲ ਆਸ-ਪਾਸ ਦੇ ਪੇਂਡੂ ਖੇਤਰ ਦੇ ਲੋਕ ਵੀ ਹਾਜ਼ਰ ਸਨ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40058 posts
  • 0 comments
  • 0 fans