Menu

ਅੱਜ ਜਲੰਧਰ ਪਹੁੰਚਣਗੇ ਸੀ ਐਮ ਮਾਨ, ਸਬ-ਇੰਸਪੈਕਟਰਾਂ ਤੇ ਹੋਰ ਪੁਲਿਸ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

9 ਸਤੰਬਰ 2023-ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ ਜਲੰਧਰ ਦੇ ਪੀਏਪੀ ਪਹੁੰਚਣਗੇ। ਉਹ ਇਥੇ ਹੁਣੇ ਜਿਹੇ ਪੁਲਿਸ ਵਿਭਾਗ ਵਿਚ ਚੁਣੇ ਗਏ ਸਬ-ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਦੇ ਨਾਲ-ਨਾਲ ਹੋਰ ਨਵੇਂ ਭਰਤੀ ਪੁਲਿਸ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਨਿਯੁਕਤੀ ਪੱਤਰ ਵੰਡ ਪ੍ਰੋਗਰਾਮ ਪੀਏਪੀ ਵਿਚ ਸਵੇਰੇ 8 ਵਜੇ ਰੱਖਿਆ ਗਿਆ ਹੈ। ਸਬ-ਇੰਸਪੈਕਟਰ ਮਾਨਸਾ ਇਸ ਲਈ ਸਿਲੈਕਟ ਹੋਏ ਹਨ। ਇਥੇ ਸਿਰਫ ਸਬ-ਇੰਸਪੈਕਟਰ ਸੰਦੀਪ ਪੂਨੀਆ ਨੂੰ ਨਿਯੁਕਤੀ ਪੱਤਰ ਦਿੱਤਾ ਜਾਵੇਗਾ।

ਬਾਕੀ ਸਬ-ਇੰਸਪੈਕਟਰਾਂ ਨੂੰ ਮਾਨਸਾ ਪੁਲਿਸ ਲਾਈਨ ਵਿਚ ਹਾਜ਼ਰ ਰਹਿਣ ਲਈ ਕਿਹਾ ਗਿਆ ਹੈ। ਨਿਯੁਕਤੀ ਪੱਤਰ ਲੈਣਮਵਾਲੇ ਸਬ-ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਨੂੰ ਡ੍ਰੈੱਸ ਕੋਡ ਵੀ ਲਾਗੂ ਕੀਤਾ ਗਿਆ ਹੈ। ਡੀਜੀਪੀ ਦੇ ਦਫਤਰ ਤੋਂ ਜਾਰੀ ਪੱਤਰ ਮੁਤਾਬਕ ਨਿਯੁਕਤੀ ਪੱਤਰ ਲੈਣ ਵਾਲੇ ਲੋਕਾਂ ਨੂੰ ਲਾਈਟ ਰੰਗ ਦੀ ਸ਼ਰਟ ਤੇ ਡਾਰਕ ਰੰਗ ਦੀ ਪੈਂਟ ਪਹਿਨਣ ਲਈ ਕਿਹਾ ਗਿਆ। ਲੜਕੀਆਂ ਨੂੰ ਲਾਈਟ ਕਲਰ ਦੇ ਕੱਪੜੇ ਜਾਂ ਸਾੜ੍ਹੀ ਪਹਿਨਣ ਲਈ ਕਿਹਾ ਗਿਆ ਹੈ।ਪੰਜਾਬ ਪੁਲਿਸ ਮੁੱਖ ਦਫਤਰ ਤੋਂ ਮਾਨਸਾ ਲਈ ਸਬ-ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਦੀ ਜੋ ਸਿਲੈਕਸ਼ਨ ਲਿਸਟ ਜਾਰੀ ਹੋਈ ਹੈ ਉਸ ਵਿਚੋਂ 7 ਸਬ-ਇੰਸਪੈਕਟਰਾਂ ਦੇ ਨਾਂ ਹਨ। 7 ਵਿਚੋਂ ਸਿਰਫ ਇਕ ਕੁਲਦੀਪ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਨਿਵਾਸੀ ਰਾਮਪੁਰਾ ਫੂਲ (ਬਠਿੰਡਾ) ਪੰਜਾਬ ਤੋਂ ਹੈ। ਬਾਕੀ ਸਾਰੇ ਹਰਿਆਣਾ ਦੇ ਹਨ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans